ਚੰਡੀਗੜ੍ਹ : ਭਾਨਾ ਸਿੱਧੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੇ ਹੱਕ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡਟ ਗਏ ਹਨ। ਚੰਨੀ ਨੇ ਇਕ ਨਿੱਜੀ ਸਮਾਗਮ ਦੌਰਾਨ ਕਿਹਾ ਕਿ ਮਾਨ ਸਰਕਾਰ ਦੀਆਂ ਗਲਤ ਨੀਤੀਆਂ ਦਾ ਵਿਰੋਧ ਕਰਨ ਵਾਲਿਆਂ ਖਿਲਾਫ ਸਰਕਾਰ ਕਾਰਵਾਈ ਕਰ ਰਹੀ ਹੈ। ਓਹਨਾ ਕਿਹਾ ਕਿ ਭਾਨਾ ਸਿੱਧੂ ਲੋਕਾਂ ਦੀ ਮਦਦ ਕਾਰਨ ਚ ਸਰਗਰਮ ਰਹਿੰਦਾ ਹੈ। ਕਈ ਵਾਰ ਉਹ ਪੰਜਾਬ ਸਰਕਾਰ ਦੀਆਂ ਗ਼ਲਤ ਨੀਤੀਆਂ ਤੋਂ ਵੀ ਭਾਵੁਕ ਹੋ ਕੇ ਕੁਝ ਬੋਲਿਆ ਹੋਵੇਗਾ। ਇਸੇ ਕਾਰਨ ਹੁਣ ਸਰਕਾਰ ਭਾਣਾ ਸਿੱਧੂ, ਲੱਖਾ ਸਿਧਾਣਾ ਅਤੇ ਹੋਰ ਸਿਆਸੀ ਆਗੂਆਂ ‘ਤੇ ਝੂਠੇ ਕੇਸ ਦਰਜ ਕਰ ਰਹੀ ਹੈ।
- ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈ
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਜੇਕਰ ਕਿਸੇ ਮਾਮਲੇ ‘ਚ ਜ਼ਮਾਨਤ ਮਿਲ ਜਾਂਦੀ ਹੈ ਤਾਂ ਸਰਕਾਰ ਵਿਅਕਤੀ ਨੂੰ ਕਿਸੇ ਨਾ ਕਿਸੇ ਦੂਜੇ ਫਰਜ਼ੀ ਕੇਸ ਵਿੱਚ ਫਸਾਉਂਦੀ ਹੈ। ਇਸ ਤਰ੍ਹਾਂ ਦਾ ਦਬਾਅ ਜ਼ਿਆਦਾ ਦੇਰ ਨਹੀਂ ਚੱਲੇਗਾ। ਚੰਨੀ ਨੇ ਕਿਹਾ ਕਿ ਜੇਕਰ 26 ਜਨਵਰੀ ਦੇ ਜਸ਼ਨਾਂ ਦੀ ਗੱਲ ਕਰੀਏ ਤਾਂ ਇਸ ਦਿਨ ਮੁੱਖ ਮੰਤਰੀ ਨੂੰ ਸੂਬੇ ਦੀ ਕਾਨੂੰਨ ਵਿਵਸਥਾ, ਸਰਕਾਰ ਦੀਆਂ ਪ੍ਰਾਪਤੀਆਂ, ਆਰਥਿਕ ਸਥਿਤੀ, ਰੁਜ਼ਗਾਰ ਆਦਿ ‘ਤੇ ਗੱਲ ਕਰਨੀ ਚਾਹੀਦੀ ਹੈ। ਪਰ, ਸੀਐਮ ਭਗਵੰਤ ਮਾਨ ਆਪਣੇ ਪਰਿਵਾਰ ਦੀਆਂ ਪ੍ਰਾਪਤੀਆਂ ਗਿਣਾਈਆਂ ਜਾ ਰਹੀਆਂ ਸਨ ।
- ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈ
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ

EDITOR
CANADIAN DOABA TIMES
Email: editor@doabatimes.com
Mob:. 98146-40032 whtsapp