LATEST : ਰਾਹੁਲ ਗਾਂਧੀ ਨੇ ਆਪਣੇ ਟਵਿੱਟਰ ਅਕਾਊਂਟ ਦਾ ਬਾਇਓ ‘ਅਯੋਗ ਐੱਮਪੀ’ (Dis’ Qualified MP) ਲਿਖ ਕੇ ਬਦਲ ਦਿੱਤਾ

ਨਵੀਂ ਦਿੱਲੀ : : ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਵੀ ਸੰਸਦ ਮੈਂਬਰਸ਼ਿਪ ਛੱਡਣ ਤੋਂ ਬਾਅਦ ਆਪਣੇ ਟਵਿੱਟਰ ਅਕਾਊਂਟ ਦਾ ਬਾਇਓ ਬਦਲ ਦਿੱਤਾ ਹੈ। ਰਾਹੁਲ ਗਾਂਧੀ ਨੇ ਆਪਣੇ ਟਵਿੱਟਰ ਅਕਾਊਂਟ ਦਾ ਬਾਇਓ ‘ਅਯੋਗ ਐੱਮਪੀ’ (Dis’ Qualified MP) ਲਿਖ ਕੇ ਬਦਲ ਦਿੱਤਾ ਹੈ।

 Rahul Gandhi changed Twitter Bio

ਰਾਹੁਲ ਗਾਂਧੀ ਦੇ ਟਵਿੱਟਰ ਬਾਇਓ ‘ਚ ਲਿਖਿਆ- Dis’Qualified MP

 

 

ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਉਨ੍ਹਾਂ ਦੀ ‘ਮੋਦੀ ਸਰਨੇਮ’ ਟਿੱਪਣੀ ‘ਤੇ ਅਪਰਾਧਿਕ ਮਾਣਹਾਨੀ ਦਾ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਸੰਸਦ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਸੀ। ਉਦੋਂ ਤੋਂ ਕਾਂਗਰਸ ਪਾਰਟੀ ਲਗਾਤਾਰ ਕੇਂਦਰ ਸਰਕਾਰ ‘ਤੇ ਹਮਲੇ ਕਰ ਰਹੀ ਹੈ।

Related posts

Leave a Reply