ਟਾਂਡਾ / ਹੁਸ਼ਿਆਰਪੁਰ : ਕਾਂਗਰਸੀ ਵਿਧਾਇਕ, ਕੈਬਨਿਟ ਮੰਤਰੀ ਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜ਼ੀਆਂ ਨੇ ਆਪਣੇ ਹਲਕੇ ਦੇ ਵੋਟਰਾਂ ਦਾ ਧੰਨਵਾਦ ਕੀਤਾ ਹੈ. ਇਸ ਦੌਰਾਨ ਓਹਨਾ ਕਿਹਾ ਕਿ ਜਿੱਤ ਸੰਬੰਧੀ ਜਿਸਤਰਾਂ ਦੀਆਂ ਰਿਪੋਰਟਾਂ ਆ ਰਹੀਆਂ ਹਨ ਉਸ ਤੋਂ ਉਹ ਖੁਸ਼ ਹਨ। ਓਹਨਾ ਕਿਹਾ ਕਿ ਉਹ ਲੋਕਾਂ ਦੇ ਪਿਆਰ ਸਦਕਾ ਇਸ ਵਾਰ ਫੇਰ ਵੱਡੇ ਅੰਤਰ ਨਾਲ ਜਿੱਤਣਗੇ। ਓਹਨਾ ਕਿਹਾ ਕਿ ਇਸ ਵਾਰ ਫੇਰ ਵਿਕਾਸ ਦੇ ਮਾਮਲੇ ਚ ਕੋਈ ਕਸਰ ਨਹੀਂ ਛਡੇਂਗੇ।

ਓਹਨਾ ਤੋਂ ਅਲਾਵਾ ਕਾਂਗ੍ਰੇਸੀ ਆਗੂ ਹਰਭਜਨ ਢੱਟ ਤੇ ਸ਼ਹੀਦ ਭਗਤ ਸਿੰਘ ਕਲੱਬ ਪੰਜਾਬ ਦੇ ਆਗੂ ਇਕਬਾਲ ਸਿੰਘ ਕੋਕਲਾ ਨੇ ਵੀ ਵੋਟਰਾਂ ਦਾ ਧੰਨਵਾਦ ਕੀਤਾ ਹੈ ਕਿ ਜਿਸਤਰਾਂ ਵੋਟਾਂ ਚ ਲੋਕਾਂ ਨੇ ਵੋਟ ਦਿੱਤੀ ਉਸ ਤੋਂ ਸਾਫ ਹੈ ਕਿ ਸੰਗਤ ਸਿੰਘ ਗਿਲਜੀਆਂ ਸ਼ਾਨ ਨਾਲ ਜਿੱਤ ਪ੍ਰਾਪਤ ਕਰਨਗੇ।
News
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
- Gas tanker catches fire in Mandiala, MP Dr. Raj expressed sorrow
- ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ, ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ

EDITOR
CANADIAN DOABA TIMES
Email: editor@doabatimes.com
Mob:. 98146-40032 whtsapp
