ਲੁਧਿਆਣਾ : ਗਣਤੰਤਰ ਦਿਵਸ ਮੌਕੇ ਮਹਾਨਗਰ ‘ਚ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮੀ ਝੰਡਾ ਲਹਿਰਾਇਆ । ਇਸ ਮੌਕੇ ਭਗਵੰਤ ਮਾਨ ਨੇ ਦੱਸਿਆ ਕਿ ਸੂਬੇ ਦੀ ਤਰੱਕੀ ਲਈ ਆਉਣ ਵਾਲੇ ਸਮੇਂ ‘ਚ ਮਹੱਤਵਪੂਰਨ ਸਕੀਮਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।
ਭਗਵੰਤ ਮਾਨ ਨੇ ਪ੍ਰਾਪਤੀਆਂ ਅਤੇ ਭਵਿੱਖ ਦੇ ਸੁਪਨਿਆਂ ਤੋਂ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਪੰਜਾਬ ਦੇ ਸਰਬ ਪੱਖੇ ਵਿਕਾਸ ਲਈ ਹਰ ਵਿਭਾਗ ਵੱਲੋਂ ਨੀਤੀਆਂ ਦਾ ਨਿਰਮਾਣ ਕਰਕੇ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਰੋਸ ਜਤਾਇਆ ਕਿ ਇਸ ਵਾਰ ਦਿੱਲੀ ਵਿੱਚ ਕੌਮੀ ਸਮਾਗਮ ਦੌਰਾਨ ਪੰਜਾਬ ਦੀਆਂ ਝਾਕੀਆਂ ਪੇਸ਼ ਨਾ ਕਰਨਾ ਮੰਦਭਾਗਾ ਹੈ। ਉਨ੍ਹਾਂ ਸਮਾਗਮ ਦੌਰਾਨ ਪੰਜਾਬ ਦੀਆਂ ਝਾਂਕੀਆਂ ਨਾ ਪੇਸ਼ ਕਰਨ ਦਾ ਜਵਾਬ ਵੀ ਮੰਗਿਆ।
ਪੰਜਾਬ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਉਹ ਇੱਕ ਵਾਰ ਫਿਰ ਪਿਤਾ ਬਣਨ ਵਾਲੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਪਤਨੀ ਗਰਭਵਤੀ ਹੈ ਅਤੇ ਜਲਦੀ ਹੀ ਪੰਜਾਬ ਵਾਸੀਆਂ ਨੂੰ ਖੁਸ਼ਖਬਰੀ ਸੁਣਾਉਣਗੇ।
ਉਨ੍ਹਾਂ ਦੱਸਿਆ ਕਿ ਸੂਬੇ ਦੇ ਵਿੱਤੀ ਵਿਕਾਸ ਲਈ ਵੱਡੇ ਵਪਾਰਕ ਅਦਾਰੇ ਪੰਜਾਬ ‘ਚ ਲਿਆਂਦੇ ਜਾ ਰਹੇ ਹਨ ਤੇ ਪੰਜਾਬ ‘ਚ ਵੱਡੀਆਂ ਸਨਅਤਾਂ ਸਥਾਪਿਤ ਕਰਨ ਲਈ ਸੂਬਾ ਸਰਕਾਰ ਵੱਲੋਂ ਸਰਲ ਨੀਤੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ। ਹੁਣ ਮੁਹੱਲਾ ਕਲੀਨਿਕਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਹਰ ਸੂਬਾ ਵਾਸੀ ਨੂੰ ਮੁਹੱਲਾ ਕਲੀਨਿਕ ਨਾਲ ਜੋੜਨ ਲਈ ਅਥੱਕ ਕੋਸ਼ਿਸ਼ਾਂ ਜਾਰੀ ਹਨ।
- ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈ
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ

EDITOR
CANADIAN DOABA TIMES
Email: editor@doabatimes.com
Mob:. 98146-40032 whtsapp