ਜਲੰਧਰ / ਸ਼ਾਹਕੋਟ: ਪਿੰਡ ਜੱਕੋਪੁਰ ਕਲਾਂ ਵਿਖੇ ਸ਼ਹੀਦ ਊਧਮ ਸਿੰਘ ਸਪੋਰਟਸ ਤੇ ਵੈੱਲਫੇਅਰ ਕਲੱਬ ਵੱਲੋਂ ਕਰਵਾਏ ਜਾ ਰਹੇ ਕਬੱਡੀ ਟੂਰਨਾਮੈਂਟ ਦੌਰਾਨ ਸਟਾਰ ਕਬੱਡੀ ਖਿਡਾਰੀ ਅਮਰ ਘੱਸ ਦੇ ਅਚਾਨਕ ਸੱਟ ਲੱਗ ਗਈ।
ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰੀ ਟੀਮ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਜਿਉਂ ਹੀ ਮੌਤ ਦੀ ਖਬਰ ਟੂਰਨਾਮੈਂਟ ਵਿਚ ਮਿਲੀ ਤਾਂ ਦਰਸ਼ਕਾਂ ਦੇ ਚਿਹਰੇ ‘ਤੇ ਮਾਯੂਸੀ ਛਾ ਗਈ। ਪ੍ਰਬੰਧਕਾਂ ਨੇ ‘ਆਪ’ ਦੇ ਹਲਕਾ ਇੰਚਾਰਜ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਹਾਜ਼ਰੀ ਵਿਚ ਕਬੱਡੀ ਟੂਰਨਾਮੈਂਟ ਨੂੰ ਰੱਦ ਕਰ ਦਿੱਤਾ।
ਇਸ ਮੌਕੇ 2 ਮਿੰਟ ਦਾ ਮੌਨ ਰੱਖ ਕੇ ਮਰਹੂਮ ਖਿਡਾਰੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
News
- Inspired by Bhagat Singh, Punjab’s Youth Will Now Become the Torchbearers of Change : CM Bhagwant Mann
- Kejriwal Announces Sports club in every village of Punjab
- #DC_HOSHIARPUR : ਜ਼ਿਲ੍ਹਾ ਹੁਸ਼ਿਆਰਪੁਰ ’ਚ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ’ਤੇ ਪਾਬੰਦੀ
- #sdm.hoshiarpur/dpr.hsp/cdt.news : 26 ਅਪ੍ਰੈਲ ਤੋਂ 5 ਮਈ ਮਈ ਤੱਕ ਕੋਈ ਵੀ ਵਾਹਨ ਤਹਿਸੀਲ ਕੰਪਲੈਕਸ ਦੇ ਅੰਦਰ ਨਹੀਂ ਜਾਵੇਗਾ
- ਪੰਜਾਬ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਵੱਲੋਂ ਸਖਤ ਨਿਰਦੇਸ਼ ਜਾਰੀ,
- ਪਹਿਲਗਾਮ ‘ਚ ਅੱਤਵਾਦੀ ਘਟਨਾ ਦੇਸ਼ ਦੀ ਏਕਤਾ ਤੇ ਅਖੰਡਤਾ ‘ਤੇ ਹੋਇਆ ਹਮਲਾ : ਕਰਮਜੀਤ ਕੌਰ

EDITOR
CANADIAN DOABA TIMES
Email: editor@doabatimes.com
Mob:. 98146-40032 whtsapp