ਮਾਲੇਰਕੋਟਲਾ : ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸਤਿਕਾਰ ਵੱਜੋਂ ਡਿਪਟੀ ਕਮਿਸ਼ਨਰ ਡਾ.ਪੱਲਵੀ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਮਿਤੀ 17 ਜਨਵਰੀ 2024 ਦਿਨ ਬੁੱਧਵਾਰ ਨੂੰ ਜ਼ਿਲ੍ਹਾ ਮਾਲੇਰਕੋਟਲਾ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿੱਦਿਅਕ ਅਦਾਰਿਆਂ, ਯੂਨੀਵਰਸਿਟੀ, ਕਾਲਜ, ਬੈਂਕਾਂ ਆਦਿ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਲੋਕ ਇਸ ਸਮਾਰੋਹ ਵਿੱਚ ਭਾਗ ਲੈ ਸਕਣ।
ਡਿਪਟੀ ਕਮਿਸ਼ਨਰ ਡਾ. ਪੱਲਵੀ ਕਿਹਾ ਕਿ ਇਹ ਹੁਕਮ ਵਿੱਦਿਅਕ ਅਦਾਰਿਆਂ,ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜਿਨ੍ਹਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ‘ਤੇ ਲਾਗੂ ਨਹੀਂ ਹੋਣਗੇ।
News
- ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈ
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ

EDITOR
CANADIAN DOABA TIMES
Email: editor@doabatimes.com
Mob:. 98146-40032 whtsapp
