ਚੰਡੀਗੜ੍ਹ : ਸਰਕਾਰੀ ਅਧਿਆਪਕ ਦੀ ਨੌਕਰੀ ਦੇ ਚਾਹਵਾਨਾਂ ਲਈ ਖੁਸ਼ਖਬਰੀ ਹੈ। ਸਿੱਖਿਆ ਵਿਭਾਗ ਵੱਲੋਂ ਜਲਦੀ ਹੀ 570 ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ। ਡਾਇਰੈਕਟਰ ਸਕੂਲ ਐਜੂਕੇਸ਼ਨ ਹਰਸੁਹਿੰਦਰ ਪਾਲ ਸਿੰਘ ਬਰਾੜ ਨੇ ਕਿਹਾ ਕਿ ਪੰਜ ਅਪਰੈਲ ਨੂੰ 125 ਜੇਬੀਟੀ ਅਧਿਆਪਕਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕੀਤਾ ਜਾਵੇਗਾ।
ਡਾਇਰੈਕਟਰ ਨੇ ਦੱਸਿਆ ਕਿ ਕੇਂਦਰ ਨੇ ਇਨ੍ਹਾਂ ਅਸਾਮੀਆਂ ਨੂੰ ਵਧਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਲਈ 300 ਜੇਬੀਟੀ ਅਧਿਆਪਕਾਂ ਨੂੰ ਭਰਤੀ ਕੀਤਾ ਜਾਵੇਗਾ ਜਿਸ ਲਈ ਕੇਂਦਰ ਵੱਲੋਂ ਜਲਦੀ ਮਨਜ਼ੂਰੀ ਮਿਲ ਜਾਵੇਗੀ। ਇਸ ਤੋਂ ਇਲਾਵਾ 70 ਸਪੈਸ਼ਲ ਐਜੂਕੇਟਰ ਭਰਤੀ ਕਰਨ ਲਈ ਇਸ ਮਹੀਨੇ ਦੇ ਅੰਤ ਤਕ ਇਸ਼ਤਿਹਾਰ ਜਾਰੀ ਕਰ ਦਿੱਤਾ ਜਾਵੇਗਾ ਤੇ ਇਸ ਸਾਲ ਅਗਸਤ ਜਾਂ ਸਤੰਬਰ ਤਕ ਇਨ੍ਹਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਜਾਵੇਗੀ।
News
- Punjab Cabinet, under Leadership of CM Mann Approves Three Key Foodgrain Policies For Kharif 2026-27
- My Dream Is To Make Punjab Global Education Hub: CM Bhagwant Singh Mann
- FOUR AFPI CADETS COMMISSIONED AS LIEUTENANTS IN INDIAN ARMY
- Warmest greetings on teachers’ day to teachers across the nation by Punjab Vidhan Sabha Speaker
- ਵਿਧਾਇਕ ਜਿੰਪਾ ਨੇ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਖੇਡ ਮੈਦਾਨ ਦਾ ਕੀਤਾ ਉਦਘਾਟਨ
- ਬਠਿੰਡਾ ‘ਚ CM ਭਗਵੰਤ ਮਾਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ

EDITOR
CANADIAN DOABA TIMES
Email: editor@doabatimes.com
Mob:. 98146-40032 whtsapp
