ਅੰਮ੍ਰਿਤਸਰ : ਪੰਜਾਬ ਭਾਜਪਾ ਐਸਸੀ ਮੋਰਚਾ ਦੇ ਜਨਰਲ ਸਕੱਤਰ ਬਲਵਿੰਦਰ ਗਿੱਲ ਨੂੰ ਗੋਲ਼ੀ ਮਾਰਨ ਵਾਲੇ ਵਿਅਕਤੀ ਦੀ ਵੀਡੀਓ ਸਾਹਮਣੇ ਆਈ ਹੈ।
ਘਟਨਾ ਗੁਆਂਢੀ ਦੇ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ।
ਫਿਲਹਾਲ ਮੁਲਜ਼ਮ ਦੀ ਪਛਾਣ ਨਹੀਂ ਹੋ ਸਕੀ ਹੈ। ਹੋਸ਼ ‘ਚ ਆਉਣ ਤੋਂ ਬਾਅਦ ਬਲਵਿੰਦਰ ਗਿੱਲ ਆਪਣੇ ‘ਤੇ ਹੋਏ ਹਮਲੇ ਬਾਰੇ ਪੁਲਿਸ ਨੂੰ ਦੇ ਸਕਣਗੇ।
ਦੂਜੇ ਪਾਸੇ ਪੁਲਿਸ ਬਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ, ਦੋਸਤਾਂ ਤੇ ਹੋਰ ਨਜ਼ਦੀਕੀ ਰਿਸ਼ਤੇਦਾਰਾਂ ਤੋਂ ਪੁੱਛਗਿੱਛ ਕਰ ਰਹੀ ਹੈ। ਪਤਾ ਲਗਾਇਆ ਜਾ ਰਿਹਾ ਹੈ ਕਿ ਬਲਵਿੰਦਰ ਗਿੱਲ ਦੀ ਕੁਝ ਦਿਨਾਂ ਤੋਂ ਕਿਸ ਨਾਲ ਰੰਜ਼ਿਸ਼ ਚੱਲ ਰਹੀ ਸੀ।
News
- ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈ
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ

EDITOR
CANADIAN DOABA TIMES
Email: editor@doabatimes.com
Mob:. 98146-40032 whtsapp
