News
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
- Gas tanker catches fire in Mandiala, MP Dr. Raj expressed sorrow
- ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ, ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ
- ਹੁਸ਼ਿਆਰਪੁਰ ‘ਚ LPG ਟੈਂਕਰ ਵਿਸਫੋਟ, ਕਈ ਘਰ-ਦੁਕਾਨਾਂ ਜਲੀਆਂ, 2 ਦੀ ਮੌਤ, 50 ਤੋਂ ਵੱਧ ਝੁਲਸੇ
- ਮੁੱਖ ਮੰਤਰੀ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ
ਬਦਲੇਗਾ ਮੌਸਮ ਅਗਲੇ 24 ਘੰਟਿਆਂ ਚ ਬਾਰਿਸ਼ ਦੀ ਸੰਭਾਵਨਾ
ਚੰਡੀਗੜ੍ਹ : 8 ਜ਼ਿਲ੍ਹਿਆਂ ਵਿੱਚ ਦਿਨ ਵੇਲੇ ਤਾਪਮਾਨ 45 ਡਿਗਰੀ ਨੂੰ ਪਾਰ ਕਰ ਗਿਆ ਹੈ। ਇਸ ਦੇ ਨਾਲ ਹੀ ਫਰੀਦਕੋਟ ਵਿੱਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ 48.3 ਡਿਗਰੀ ਰਿਹਾ। ਅਗਲੇ ਤਿੰਨ ਦਿਨਾਂ ਵਿੱਚ ਗਰਮੀ ਤੋਂ ਪੀੜਤ ਲੋਕਾਂ ਨੂੰ ਕੁਝ ਰਾਹਤ ਮਿਲ ਸਕਦੀ ਹੈ।
ਮੌਸਮ
ਬਦਲੇਗਾ
ਪਰ ਅਗਲੇ ਤਿੰਨ ਦਿਨ ਕੜਾਕੇ ਦੀ ਗਰਮੀ ਤੋਂ ਕੁਝ ਰਾਹਤ ਦੇਣ ਵਾਲੇ ਹਨ। ਰਾਜ ਵਿੱਚ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ 1- 2 ਜੂਨ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ 2 ਜੂਨ ਨੂੰ ਵੀ ਮਾਮੂਲੀ ਬਦਲਾਅ ਦੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਸੂਬੇ ਦੇ ਕੁਝ ਜ਼ਿਲਿਆਂ ‘ਚ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੂਫਾਨ ਆਵੇਗਾ ਪਰ ਕੁਝ ਜ਼ਿਲਿਆਂ ‘ਚ ਹੀਟਵੇਵ ਵੀ ਰਹੇਗੀ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਹੁਣ 2 ਜੂਨ ਤੱਕ ਮੌਸਮ ‘ਚ ਰਾਹਤ ਮਿਲੇਗੀ, ਜਦਕਿ 3 ਜੂਨ ਤੋਂ ਬਾਅਦ ਮੌਸਮ ਫਿਰ ਖੁਸ਼ਕ ਹੋ ਜਾਵੇਗਾ।
1000
News
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
- Gas tanker catches fire in Mandiala, MP Dr. Raj expressed sorrow
- ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ, ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ
- ਹੁਸ਼ਿਆਰਪੁਰ ‘ਚ LPG ਟੈਂਕਰ ਵਿਸਫੋਟ, ਕਈ ਘਰ-ਦੁਕਾਨਾਂ ਜਲੀਆਂ, 2 ਦੀ ਮੌਤ, 50 ਤੋਂ ਵੱਧ ਝੁਲਸੇ
- ਮੁੱਖ ਮੰਤਰੀ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

EDITOR
CANADIAN DOABA TIMES
Email: editor@doabatimes.com
Mob:. 98146-40032 whtsapp