ਪੰਜਾਬ : ਅਗਲੇ 24 ਘੰਟਿਆਂ ਚ ਪੰਜਾਬ, ਹਿਮਾਚਲ ਪ੍ਰਦੇਸ਼ ਕੁਝ ਹਿੱਸਿਆਂ ਵਿੱਚ ਬਾਰਿਸ਼ ਤੇ ਗੜੇ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 30 ਅਤੇ 31 ਮਾਰਚ ਨੂੰ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼, ਜਦਕਿ 30 ਮਾਰਚ ਨੂੰ ਰਾਜਸਥਾਨ ਵਿੱਚ ਗੜੇਮਾਰੀ ਹੋ ਸਕਦੀ ਹੈ। RAIN IN PUNJAB AGAIN
ਇਸ ਤੋਂ ਇਲਾਵਾ 30 ਮਾਰਚ ਨੂੰ ਛੱਤੀਸਗੜ੍ਹ, ਵਿਦਰਭ ਅਤੇ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਗੜੇ ਪੈਣ ਦੀ ਸੰਭਾਵਨਾ ਹੈ।
News
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
- Gas tanker catches fire in Mandiala, MP Dr. Raj expressed sorrow

EDITOR
CANADIAN DOABA TIMES
Email: editor@doabatimes.com
Mob:. 98146-40032 whtsapp













