ਇਹਨਾਂ ਮੁਕਾਬਲਿਆਂ ਵਿੱਚ ਸਰਕਾਰੀ ਹਾਈ ਸਕੂਲ ਡਗਾਣਾ ਕਲਾਂ ਦੀਆਂ ਵਿਦਿਆਰਥਣਾਂ ਨੇ ਵੀ ਵਧ-ਚੜ੍ਹ ਕੇ ਹਿੱਸਾ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ ਚਾਰ ਤਗਮੇ ਹਾਸਿਲ ਕਰਕੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ।
ਮੁਕਾਬਲਿਆਂ ਦੌਰਾਨ ਸੱਤਵੀਂ ਜਮਾਤ ਦੀ ਵਿਦਿਆਰਥਣ ਸਾਕਸ਼ੀ ਨੇ ਗੋਲਡ ਮੈਡਲ ਜਿੱਤਦਿਆਂ ਪਹਿਲਾ ਸਥਾਨ ਹਾਸਿਲ ਕੀਤਾ। ਇਨ੍ਹਾਂ ਦੇ ਨਾਲ, ਨੌਵੀਂ ਜਮਾਤ ਦੀ ਵਿਦਿਆਰਥਣ ਨਿਸ਼ਾ ਨੇ ਵੀ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਲ ਕਰਕੇ ਦੂਜਾ ਗੋਲਡ ਮੈਡਲ ਸਕੂਲ ਦੇ ਨਾਂ ਕੀਤਾ।
ਅੱਠਵੀਂ ਜਮਾਤ ਦੀ ਵਿਦਿਆਰਥਣ ਉਜਾਲਾ ਨੇ ਵੀ ਉਤਸ਼ਾਹਜਨਕ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਨੌਵੀਂ ਜਮਾਤ ਦੀ ਵਿਦਿਆਰਥਣ ਜੈਸਮੀਨ ਨੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਲਈ ਇੱਕ ਹੋਰ ਤਗਮਾ ਜਿੱਤਿਆ।ਇਸ ਮੌਕੇ ‘ਤੇ ਮੁੱਖ ਅਧਿਆਪਕਾ ਹਰਪ੍ਰੀਤ ਕੌਰ ਨੇ ਵਿਦਿਆਰਥਣਾਂ ਦੀ ਉਪਲਬਧੀ ‘ਤੇ ਖੁਸ਼ੀ ਜਤਾਈ ਅਤੇ ਸਮੂਹ ਸਕੂਲ ਸਟਾਫ, ਵਿਦਿਆਰਥਣਾਂ ਦੇ ਮਾਪਿਆਂ ਅਤੇ ਪਿੰਡ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥਣਾਂ ਦੀ ਤਿਆਰੀ ਕਰਵਾਉਣ ਵਾਲੀ ਖੇਡ ਅਧਿਆਪਕਾ ਨਵਦੀਪ ਕੌਰ (ਡੀ.ਪੀ.ਈ.) ਅਤੇ ਕਰਾਟੇ ਕੋਚ ਸ੍ਰੀ ਜਗਮੋਹਣ ਵਿੱਜ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਦੀ ਮਿਹਨਤ ਅਤੇ ਪ੍ਰੇਰਨਾ ਸਦਕਾ ਇਹ ਵਿਦਿਆਰਥਣਾਂ ਆਪਣੀ ਖੇਡ ਕਲਾ ਵਿੱਚ ਨਿਖਾਰ ਲਿਆਉਣ ਵਿੱਚ ਸਫਲ ਰਹੀਆਂ।ਇਹ ਪ੍ਰਾਪਤੀਆਂ ਨਾ ਸਿਰਫ ਵਿਦਿਆਰਥਣਾਂ ਲਈ ਮਾਣ ਦੀ ਗੱਲ ਹਨ, ਬਲਕਿ ਸਕੂਲ ਅਤੇ ਪਿੰਡ ਵਾਸੀਆਂ ਲਈ ਵੀ ਇੱਕ ਪ੍ਰੇਰਣਾਦਾਇਕ ਮੋੜ ਸਾਬਤ ਹੋਣਗੀਆਂ।
- Inspired by Bhagat Singh, Punjab’s Youth Will Now Become the Torchbearers of Change : CM Bhagwant Mann
by Adesh Parminder Singh
Inspired by Bhagat Singh, Punjab’s Youth Will Now Become the Torchbearers of Change: CM Bhagwant Mann “This is not politics, It is a revolution”: CM Bhagwant Mann’s message to the youth on the fight for water, against drugs, and for the future Garhshankar, May 3, 2025: Chief Minister Bhagwant Mann today presided over the Youth…
- Kejriwal Announces Sports club in every village of Punjab
by Adesh Parminder Singh
Kejriwal Announces Sports club in every village of Punjab Bats for Business Blasters Program for youth Garshankar, May 3 The National Convener of the Aam Aadmi Party (AAP) Arvind Kejriwal on Saturday announced an ambitious initiative to establish Sports Clubs in every village across Punjab to engage youth in constructive activities and steer them away…
- #DC_HOSHIARPUR : ਜ਼ਿਲ੍ਹਾ ਹੁਸ਼ਿਆਰਪੁਰ ’ਚ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ’ਤੇ ਪਾਬੰਦੀ
by Adesh Parminder Singh
ਹੁਸ਼ਿਆਰਪੁਰ, 25 ਅਪ੍ਰੈਲ : ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀਯਾ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਸ਼ਾਮ 7
- #sdm.hoshiarpur/dpr.hsp/cdt.news : 26 ਅਪ੍ਰੈਲ ਤੋਂ 5 ਮਈ ਮਈ ਤੱਕ ਕੋਈ ਵੀ ਵਾਹਨ ਤਹਿਸੀਲ ਕੰਪਲੈਕਸ ਦੇ ਅੰਦਰ ਨਹੀਂ ਜਾਵੇਗਾ
by Adesh Parminder Singh
ਇਸ ਤੋਂ ਇਲਾਵਾ ਤਹਿਸੀਲ ਕੰਪਲੈਕਸ ਦੀ ਪਾਰਕਿੰਗ ਵਿਵਸਥਾ ਦੇ ਠੇਕੇਦਾਰ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਮੇਨ ਗੇਟ ਦੇ ਬਾਹਰ ਸਥਿਤ ਸੜਕ ’ਤੇ ਵਾਹਨਾਂ ਨੂੰ
- ਪੰਜਾਬ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਵੱਲੋਂ ਸਖਤ ਨਿਰਦੇਸ਼ ਜਾਰੀ,
by Adesh Parminder Singh
ਹੁਸ਼ਿਆਰਪੁਰ, 24 ਅਪ੍ਰੈਲ : ਚੇਅਰਮੈਨ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ, ਮੋਹਾਲੀ ਕਨਵਰਦੀਪ ਸਿੰਘ ਦੀ ਪ੍ਰਧਾਨਗੀ ਵਿੱਚ ਜਿਲ੍ਹਾ ਹੁਸ਼ਿਆਰਪੁਰ ਵਿੱਚ ਨਸ਼ੇ ਦੇ ਖਿਲਾਫ ਚਲਾਏ ਜਾ ਰਹੇ ਜੁਆਇੰਟ ਐਕਸ਼ਨ ਪਲਾਨ ਤਹਿਤ
- ਪਹਿਲਗਾਮ ‘ਚ ਅੱਤਵਾਦੀ ਘਟਨਾ ਦੇਸ਼ ਦੀ ਏਕਤਾ ਤੇ ਅਖੰਡਤਾ ‘ਤੇ ਹੋਇਆ ਹਮਲਾ : ਕਰਮਜੀਤ ਕੌਰ
by Adesh Parminder Singh
ਹੁਸ਼ਿਆਰਪੁਰ, 23 ਅਪ੍ਰੈਲ: ਬੀਤੇ ਦਿਨਾਂ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ‘ਤੇ ਡੂੰਘਾ ਦੁੱਖ ਪ੍ਰਗਟ
- #Aman_Arora strongly condemns Pahalgam terror attack
by Adesh Parminder Singh
Aman Arora strongly condemns Pahalgam terror attack
- ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਰਕਾਰੀ ਸਕੂਲ ਘੰਟਾ ਘਰ ਅਤੇ ਨਵੀਂ ਆਬਾਦੀ ਸਕੂਲ ਵਿੱਚ ਕਰਵਾਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
by Adesh Parminder Singh
ਹੁਸ਼ਿਆਰਪੁਰ 23 ਅਪ੍ਰੈਲ (CDT NEWS) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੀ ਕਾਇਆਕਲਪ ਕਰ ਰਹੀ ਹੈ ਅਤੇ ਸਕੂਲਾਂ ਦੇ
- ਐਮ ਪੀ. ਅਤੇ ਵਿਧਾਇਕ DR. RAJ ਨੇ ਪੀ.ਐਚ.ਸੀ.ਅਪਗ੍ਰੇਡ ਲਈ 3.32 ਕਰੋੜ ਦੀ ਗ੍ਰਾਟ ਨਾਲ ਕੰਮ ਦਾ ਅਗਾਜ਼ ਕਰਵਾਇਆ
by Adesh Parminder Singh
ਹੁਸ਼ਿਆਰਪੁਰ (CDT NEWS) : ਲੋਕ ਸਭਾ ਦੇ ਮੈਬਰ ਡਾ. ਰਾਜ ਕੁਮਾਰ ਅਤੇ ਚੱਬੇਵਾਲ ਵਿਧਾਇਕ ਡਾ. ਇਸ਼ਾਂਕ ਕੁਮਾਰ ਵੱਲੋਂ ਆਮ ਜਨਤਾ ਨੂੰ ਬਿਹਤਰੀਨ ਸਿਹਤ ਸੰਭਾਲ
- ਪੰਜਾਬ ਦੀ ਮਾਨ ਸਰਕਾਰ ਪਛੜ੍ਹੀਆਂ ਸ਼੍ਰੇਣੀਆਂ ਦੇ ਉਥਾਨ ਲਈ ਯਤਨਸ਼ੀਲ: ਸੰਦੀਪ ਸੈਣੀ
by Adesh Parminder Singh
ਹੁਸ਼ਿਆਰਪੁਰ, 22 ਅਪ੍ਰੈਲ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਤੇਜੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਵੱਲੋਂ ਪੰਜਾਬ ਰਾਜ ਦੀਆਂ ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ
- ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਕੀਤਾ ਲੈਸ: ਡਿਪਟੀ ਸਪੀਕਰ
by Adesh Parminder Singh
ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਕੀਤਾ ਲੈਸ: ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ 23.50 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨਗੜ੍ਹਸ਼ੰਕਰ/ਹੁਸ਼ਿਆਰਪੁਰ, 22 ਅਪ੍ਰੈਲ (CDT NEWSNEWS): ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਕੀਮਤੀ ਸਮੇਂ ਨੂੰ ਬਚਾਉਣ ਅਤੇ ਉਨ੍ਹਾਂ ਨੂੰ ਬਿਹਤਰ ਵਿਦਿਅਕ ਮਾਹੌਲ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਮੁੱਖ ਮੰਤਰੀ…
- ਤਹਿਸੀਲਦਾਰ ਲਾਰਸਨ ਸਿੰਗਲਾ ਨੇ ਪਾਸ ਕੀਤੀ ਯੂ.ਪੀ.ਐਸ.ਸੀ. ਪ੍ਰੀਖਿਆ
by Adesh Parminder Singh
ਤਹਿਸੀਲਦਾਰ ਲਾਰਸਨ ਸਿੰਗਲਾ ਨੇ ਪਾਸ ਕੀਤੀ ਯੂ.ਪੀ.ਐਸ.ਸੀ. ਪ੍ਰੀਖਿਆ ਡਿਪਟੀ ਕਮਿਸ਼ਨਰ ਨੇ ਦਿੱਤੀ ਵਧਾਈ, ਕਿਹਾ ਮਾਣ ਵਾਲੀ ਗੱਲ ਮੇਰੇ ਮਾਤਾ-ਪਿਤਾ ਦਾ ਸੁਪਨਾ ਹੋਇਆ ਸਾਕਾਰ: ਲਾਰਸਨ ਸਿੰਗਲਾ ਹੁਸ਼ਿਆਰਪੁਰ, 22 ਅਪ੍ਰੈਲ CDT NEWS): ਸਥਾਨਕ ਤਹਿਸੀਲ ਕੰਪਲੈਕਸ ਵਿਖੇ ਤਾਇਨਾਤ ਤਹਿਸੀਲਦਾਰ ਲਾਰਸਨ ਸਿੰਗਲਾ ਨੇ ਕੇਂਦਰੀ ਲੋਕ ਸੇਵਾ ਕਮਿਸ਼ਨ (ਯੂ.ਪੀ.ਐਸ.ਸੀ.) ਦੀ ਪ੍ਰੀਖਿਆ ਪਾਸ ਕਰਦਿਆਂ 936ਵਾਂ ਰੈਂਕ ਹਾਸਲ ਕੀਤਾ ਹੈ। ਯੂ.ਪੀ.ਐਸ.ਸੀ.…
- ਰਾਜ ਦੇ ਸਕੂਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਕੀਤਾ ਜਾ ਰਿਹਾ ਹੈ ਲੈਸ: ਬ੍ਰਮ ਸ਼ੰਕਜ ਜਿੰਪਾ
by Adesh Parminder Singh
ਰਾਜ ਦੇ ਸਕੂਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਕੀਤਾ ਜਾ ਰਿਹਾ ਹੈ ਲੈਸ: ਬ੍ਰਮ ਸ਼ੰਕਜ ਜਿੰਪਾਵਿਧਾਇਕ ਨੇ 2 ਸਕੂਲਾਂ ‘ਚ ਹੋਏ 12 ਲੱਖ ਰੁਪਏ ਦੇ ਵਿਕਾਸ ਕਾਰਜ ਦਾ ਕੀਤਾ ਉਦਘਾਟਨਹੁਸ਼ਿਆਰਪੁਰ, 22 ਅਪ੍ਰੈਲ CDT NEWS): ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਦੋ ਸਕੂਲਾਂ ਵਿੱਚ ਕਰੀਬ 12 ਲੱਖ ਰੁਪਏ ਦੀ ਲਾਗਤ ਨਾਲ ਪੂਰੇ…
- ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ 27 ਲੱਖ ਰੁਪਏ ਦੀ ਲਾਗਤ ਨਾਲ ਸਕੂਲਾਂ ‘ਚ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
by Adesh Parminder Singh
ਗੜ੍ਹਸ਼ੰਕਰ/ਹੁਸ਼ਿਆਰਪੁਰ, 15 ਅਪ੍ਰੈਲ (CDT NEWS) : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਅੱਜ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਗੜ੍ਹਸ਼ੰਕਰ
- #HARJOT_BAINS :: PUNJAB DECIDES TO INCREASE PROMOTION QUOTA FOR PRINCIPALS TO 75%, 500 TEACHERS TO GET PROMOTIONS
by Adesh Parminder Singh
Harjot Singh Bains said that this decision showcases the Chief Minister S. Bhagwant Singh Mann led Punjab Government’s resolute commitment to welfare of teachers and
- #CM_MAAN : WILL SERVE PUNJAB AND PUNJABIS WITH SWEAT AND TOIL: VOWS CM
by Adesh Parminder Singh
Punjab Chief Minister Bhagwant Singh Mann on Tuesday said that the intent and will of the state government was clear to serve the people with sweat and toil
- ਵਿਧਾਇਕ ਡਾ. ਈਸ਼ਾਂਕ ਵਲੋਂ ਟਿਊਬਵੈੱਲ ਯੋਜਨਾ ਦਾ ਉਦਘਾਟਨ
by Adesh Parminder Singh
ਹੁਸ਼ਿਆਰਪੁਰ, 15 ਅਪ੍ਰੈਲ (CDT NEWS) : ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਈਸ਼ਾਂਕ ਨੇ ਅੱਜ ਭਟਰਾਣਾ ਪਿੰਡ ਵਿੱਚ ਟਿਊਬਵੈੱਲ ਯੋਜਨਾ
- ਵਿਧਾਇਕ ਇਸ਼ਾਂਕ ਕੁਮਾਰ ਨੇ ਸਕੂਲਾਂ ‘ਚ 34 ਲੱਖ ਰੁਪਏ ਦੀ ਲਾਗਤ ਵਾਲੇ ਕੰਮਾਂ ਦਾ ਕੀਤਾ ਉਦਘਾਟਨ
by Adesh Parminder Singh
ਚੱਬੇਵਾਲ/ਹੁਸ਼ਿਆਰਪੁਰ, 15 ਅਪ੍ਰੈਲ (CDT NEWS) : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਸਿੱਖਿਆ ਕ੍ਰਾਂਤੀ ਤਹਿਤ ਵਿਧਾਇਕ ਇਸ਼ਾਂਕ ਕੁਮਾਰ ਨੇ ਅੱਜ ਸਕੂਲਾਂ ਵਿਚ ਕਰੀਬ 34 ਲੱਖ ਰੁਪਏ ਦੀ ਲਾਗਤ
- ਵਿਧਾਇਕ ਜਿੰਪਾ ਨੇ ਸ਼ਮਸ਼ਾਨਘਾਟ ਤੇ ਡੰਪਿੰਗ ਗਰਾਊਂਡ ਦੇ ਵਿਕਾਸ ਕਾਰਜ ਦੀ ਕਰਵਾਈ ਸ਼ੁਰੂਆਤ
by Adesh Parminder Singh
ਹੁਸ਼ਿਆਰਪੁਰ, 15 ਅਪ੍ਰੈਲ (CDT NEWS) : ਸ਼ਹਿਰ ਦੇ ਵਾਰਡ ਨੰਬਰ 20 ਵਿੱਚ ਸਥਿਤ ਪਿੱਪਲਾਵਾਲਾ, ਸ਼ਮਸ਼ਾਨਘਾਟ ਦੇ ਨੇੜੇ ਡੰਪਿੰਗ ਗਰਾਊਂਡ ਨੂੰ ਸੁਰੱਖਿਅਤ ਅਤੇ ਸੁਚੱਜਾ ਬਣਾਉਣ ਲਈ ਇੱਕ
- ਡਾ. ਸੰਜੀਵ ਸੂਦ ਨੇ ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਵਿਖੇ ਬਤੌਰ ਵਾਈਸ ਚਾਂਸਲਰ ਅਹੁਦਾ ਸੰਭਾਲਿਆ
by Adesh Parminder Singh
ਹੁਸ਼ਿਆਰਪੁਰ, 15 ਅਪ੍ਰੈਲ (CDT NEWS): ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਵਿਖੇ ਅੱਜ ਡਾ. ਸੰਜੀਵ ਸੂਦ ਨੇ ਬਤੌਰ ਵਾਈਸ ਚਾਂਸਲਰ ਅਹੁਦਾ ਸੰਭਾਲਿਆ ਜਿਥੇ ਯੂਨੀਵਰਸਿਟੀ ਦੇ ਅਧਿਕਾਰੀਆਂ ਅਤੇ ਸਮੂਹ