ਬਟਾਲਾ : ਵਾਲਮੀਕਿ ਮਜ਼੍ਹਬੀ ਸਿੱਖ ਮੋਰਚਾ ਵੱਲੋਂ ਪਿਛਲੇ ਦਿਨੀ ਐੱਸਐੱਸਪੀ ਬਟਾਲਾ ਦਫ਼ਤਰ ਮੁਹਰੇ ਧਰਨਾ ਲਗਾਉਣ ਤੋਂ ਬਾਅਦ ਦਾ ਭਰੋਸਾ ਮਿਲਣ ਤੋਂ ਬਾਅਦ ਵੀ ਇਨਸਾਫ਼ ਨਹੀਂ ਮਿਲਿਆ , ਜਿਸ ਕਾਰਨ ਵਾਲਮੀਕਿ ਮਜ਼੍ਹਬੀ ਸਿੱਖ ਮੋਰਚਾ ਦੂਜੀ ਵਾਰ ਐੱਸਐੱਸਪੀ ਦਫ਼ਤਰ ਸਾਹਮਣੇ ਧਰਨਾ ਲਗਾਵੇਗਾ।
ਇਸ ਸਬੰਧੀ ਵਾਲਮੀਕੀ ਮਜ੍ਹਬੀ ਸਿੱਖ ਮੋਰਚਾ ਪੰਜਾਬ ਪ੍ਰਧਾਨ ਮਹਿੰਦਰ ਸਿੰਘ ਹਮੀਰਾ ਨੇ ਕਿਹਾ ਕਿ ਪਿਛਲੇ ਦਿਨੀ ਬਟਾਲਾ ਐੱਸਐੱਸਪੀ ਦਫ਼ਤਰ ਅੱਗੇ ਧਰਨਾ ਲਗਾਇਆ ਗਿਆ ਅਤੇ ਐੱਸਪੀਡੀ ਗੁਰਪ੍ਰੀਤ ਸਿੰਘ ਵੱਲੋਂ ਇਨਸਾਫ਼ ਦੇਣ ਦਾ ਭਰੋਸਾ ਦਿੱਤਾ ਗਿਆ, ਪਰ ਅੱਜ ਤੱਕ ਇਨਸਾਫ਼ ਨਹੀਂ ਮਿਲਿਆ ।
- ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈ
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
ਉਹਨਾਂ ਕਿਹਾ ਕਿ ਪੁਲਿਸ ਜ਼ਿਲ੍ਹਾ ਬਟਾਲਾ ਦੇ ਅਧੀਨ ਪੈਂਦੇ ਥਾਣਿਆਂ ‘ਚ ਗਰੀਬਾਂ ਨਾਲ ਸ਼ਰੇਆਮ ਧੱਕੇਸ਼ਾਈਆਂ ਹੋ ਰਹੀਆਂ ਹਨ, ਜਿਸਦੇ ਬਹੁਤ ਸਾਰੇ ਕੇਸ ਥਾਣਿਆਂ ਦੇ ਅੰਦਰ ਚੱਲ ਰਹੇ ਹਨ। ਉਹਨਾਂ ਕਿਹਾ ਕਿ ਥਾਣਾ ਘੁਮਾਣ ‘ਚ ਬਲਜੀਤ ਸਿੰਘ ਪੁੱਤਰ ਰੋਲਾ ਸਿੰਘ ਅਤੇ ਉਸ ਦੇ ਪਰਿਵਾਰਕ 11 ਮੈਂਬਰਾਂ ਉੱਪਰ ਪਰਚਾ ਦਰਜ ਕੀਤਾ ਗਿਆ, ਜੋ ਝੂਠਾ ਤੇ ਬੇਬੁਨਿਆਦ ਸੀ।
ਇਸ ਸਬੰਧੀ ਮੋਰਚੇ ਵੱਲੋਂ ਫ਼ੈਸਲਾ ਕੀਤਾ ਗਿਆ ਕਿ ਐੱਸਐੱਸਪੀ ਬਟਾਲਾ ਵਿਖੇ ਜਲਦ ਹੀ ਅਣਮਿਥੇ ਸਮੇਂ ਲਈ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਪੰਜਾਬ ਯੂਥ ਪ੍ਰਧਾਨ ਡਾਕਟਰ ਰੋਮੀ, ਜ਼ਿਲਾ ਯੂਥ ਪ੍ਰਧਾਨ ਰਣਜੀਤ ਸਿੰਘ ਦਕੋਹਾ, ਪ੍ਰਧਾਨ ਰਾਣਾ, ਬਲਜੀਤ ਸਿੰਘ, ਹਰਜੀਤ ਕੌਰ, ਭੋਮਾ, ਰਾਜਨ ਮਸੀਹ, ਤੇ ਮੋਰਚੇ ਦੇ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।
- ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈ
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
- ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈ
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
- ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈ
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ

EDITOR
CANADIAN DOABA TIMES
Email: editor@doabatimes.com
Mob:. 98146-40032 whtsapp