ਪਟਿਆਲਾ : ਪਟਿਆਲਾ ਭਾਦਸੋਂ ਰੋਡ ‘ਤੇ ਹੋਏ ਸੜਕ ਹਾਦਸੇ ‘ਚ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਚ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਰੀਤ ਵਿਰਕ, ਇਸ਼ਾਂਤ ਸੂਦ, ਰਿਬੂ ਤੇ ਕੁਸ਼ ਯਾਦਵ ਵਜੋਂ ਹੋਈ ਹੈ।
ਪੁਲਿਸ ਨੇ ਲਾਸ਼ਾਂ ਕਬਜ਼ੇ ‘ਚ ਲੈ ਕੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ। ਥਾਣਾ ਮੁਖੀ ਅਜੇ ਕੁਮਾਰ ਅਨੁਸਾਰ ਇਨਡੈਵਰ ਕਾਰ ‘ਤੇ ਸਵਾਰ ਲਾਅ ਯੂਨੀਵਰਸਿਟੀ ਦੇ 6 ਵਿਦਿਆਰਥੀ ਪਟਿਆਲਾ ਤੋਂ ਯੂਨੀਵਰਸਿਟੀ ਵੱਲ ਜਾ ਰਹੇ ਸੀ। ਇਸੇ ਦੌਰਾਨ ਭਾਦਸੋਂ ਰੋਡ ‘ਤੇ ਕਾਰ ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾ ਗਈ। ਹਾਦਸੇ ‘ਚ 4 ਵਿਦਿਆਰਥੀਆਂ ਦੀ ਮੌਤ ਹੋ ਗਈ ਹੈ ਜਿਨ੍ਹਾਂ ਵਿਚ ਇਕ ਵਿਦਿਆਰਥਣ ਵੀ ਸ਼ਾਮਲ ਹੈ।
1000
News
- ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈ
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ

EDITOR
CANADIAN DOABA TIMES
Email: editor@doabatimes.com
Mob:. 98146-40032 whtsapp