ਖੰਨਾ : ਖੰਨਾ ਵਿੱਚ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ। ਸਮਰਾਲਾ ਰੋਡ ਉਪਰ ਸਲੌਦੀ ਪਿੰਡ ਕੋਲ ਟਿੱਪਰ ਤੇ ਟਰੱਕ ਦੀ ਸਿੱਧੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਟਰੱਕ ਡਰਾਈਵਰ, ਕੰਡਕਟਰ ਤੇ ਇੱਕ ਰਾਹਗੀਰ ਬਜੁਰਗ ਦੀ ਮੌਤ ਹੋ ਗਈ। ਮਰਨ ਵਾਲਿਆਂ ਦੀ ਪਛਾਣ ਜਗਤਾਰ ਸਿੰਘ ਬਿੱਲਾ ਵਾਸੀ ਪਿੰਡ ਸਲਾਣਾ, ਹਰਿੰਦਰ ਯਾਦਵ ਵਾਸੀ ਬਿਹਾਰ ਤੇ ਸਤਨਾਮ ਸਿੰਘ ਵਾਸੀ ਲਲੌੜੀ ਵਜੋਂ ਹੋਈ ਹੈ। ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਖੰਨਾ ਸਿਵਲ ਹਸਪਤਾਲ ਵਿੱਚ ਮੌਜੂਦ ਮ੍ਰਿਤਕਾਂ ਦੇ ਜਾਣਕਾਰਾਂ ਨੇ ਦੱਸਿਆ ਕਿ ਫੱਕ ਨਾਲ ਭਰਿਆ ਟਰੱਕ ਸਮਰਾਲਾ ਤੋਂ ਖੰਨਾ ਵੱਲ ਜਾ ਰਿਹਾ ਸੀ ਤੇ ਟਿੱਪਰ ਖੰਨਾ ਤੋਂ ਆ ਰਿਹਾ ਸੀ। ਸਮਰਾਲਾ ਰੋਡ ਉਪਰ ਸਲੌਦੀ ਪਿੰਡ ਕੋਲ ਸਿੱਧੀ ਟੱਕਰ ਹੋ ਗਈ। ਇਸ ਦੌਰਾਨ ਇੱਕ ਰਾਹਗੀਰ ਸਤਨਾਮ ਸਿੰਘ ਜੋ ਸਾਈਕਲ ਉਪਰ ਸਵਾਰ ਸੀ, ਨੂੰ ਵੀ ਲਪੇਟ ਵਿੱਚ ਲੈ ਲਿਆ। ਟੱਕਰ ਇੰਨੀ ਖਤਰਨਾਕ ਸੀ ਕਿ ਜੇਸੀਬੀ ਦੀ ਮਦਦ ਨਾਲ ਜਖਮੀਆਂ ਨੂੰ ਬਾਹਰ ਕੱਢਣਾ ਪਿਆ। #Ludhiana News today
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
- Gas tanker catches fire in Mandiala, MP Dr. Raj expressed sorrow
- ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ, ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ
- ਹੁਸ਼ਿਆਰਪੁਰ ‘ਚ LPG ਟੈਂਕਰ ਵਿਸਫੋਟ, ਕਈ ਘਰ-ਦੁਕਾਨਾਂ ਜਲੀਆਂ, 2 ਦੀ ਮੌਤ, 50 ਤੋਂ ਵੱਧ ਝੁਲਸੇ
- ਮੁੱਖ ਮੰਤਰੀ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

EDITOR
CANADIAN DOABA TIMES
Email: editor@doabatimes.com
Mob:. 98146-40032 whtsapp














