PUNJAB WEATHER UPDATE : ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅੱਜ ਤੋਂ 5 ਫਰਵਰੀ ਤੱਕ ਮੀਂਹ ਦੇ ਨਾਲ ਗੜ੍ਹੇ ਪੈਣ ਦੀ ਸੰਭਾਵਨਾ
ਚੰਡੀਗੜ੍ਹ : Western Disturbance ਹੋਣ ਦੇ ਕੱਲ ਰਾਤ ਤੋਂ ਪੰਜਾਬ ਵਿੱਚ ਭਾਰੀ ਮੀਂਹ ਪੈ ਰਿਹਾ ਤੇ ਕਈ ਥਾਵਾਂ ਉੱਤੇ ਭਾਰੀ ਗੜ੍ਹੇਮਾਰੀ ਵੀ ਹੋਈ। ਜਿਸ ਕਾਰਨ ਠੰਡ ‘ਚ ਅਚਾਨਕ ਵਾਧਾ ਹੋ ਗਿਆ।
ਦੂਜੇ ਪਾਸੇ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਅਨੁਸਾਰ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅੱਜ ਤੋਂ ਕੱਲ 5 ਫਰਵਰੀ ਤੱਕ ਮੀਂਹ ਦੇ ਨਾਲ ਗੜ੍ਹੇ ਅਤੇ ਸੰਘਣੀ ਧੁੰਧ ਪੈਣ ਦੀ ਸੰਭਾਵਨਾ ਹੈ। ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅੱਜ ਪੰਜਾਬ ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
News
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
- Gas tanker catches fire in Mandiala, MP Dr. Raj expressed sorrow
- ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ, ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ
- ਹੁਸ਼ਿਆਰਪੁਰ ‘ਚ LPG ਟੈਂਕਰ ਵਿਸਫੋਟ, ਕਈ ਘਰ-ਦੁਕਾਨਾਂ ਜਲੀਆਂ, 2 ਦੀ ਮੌਤ, 50 ਤੋਂ ਵੱਧ ਝੁਲਸੇ
- ਮੁੱਖ ਮੰਤਰੀ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

1000

EDITOR
CANADIAN DOABA TIMES
Email: editor@doabatimes.com
Mob:. 98146-40032 whtsapp