ਸਾਂਝੀ ਰਸੋਈ ’ਚ ਪਾਇਆ 5100 ਰੁਪਏ ਦਾ ਯੋਗਦਾਨ
ਹੁਸ਼ਿਆਰਪੁਰ, 14 ਫਰਵਰੀ: (CDT NEWS)
ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਰਹਿਣੁਮਈ ਅਤੇ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ ਜਿਸਦਾ ਰੋਜਾਨਾ 450 ਤੋਂ 500 ਗਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਪਰਵਿੰਦਰ ਸਿੰਘ ਵਾਲੀਆ ਪੁੱਤਰ ਸ਼੍ਰੀਮਤੀ ਕਰਮਜੀਤ ਕੌਰ ਆਹਲੁਵਾਲੀਆ, ਮੈਂਬਰ ਰੈੱਡ ਕਰਾਸ, ਹਸਪਤਾਲ ਭਲਾਈ ਸੈਕਸ਼ਨ ਵਲੋਂ 5,100 ਰੁਪਏ ਦੀ ਰਾਸ਼ੀ ਸਾਂਝੀ ਰਸੋਈ ਨੂੰ ਦਾਨ ਵਜੋਂ ਦਿੱਤੀ। ਇਸ ਮੌਕੇ ਰੈੱਡ ਕਰਾਸ ਕਾਰਜਕਾਰਣੀ ਕਮੇਟੀ ਦੇ ਮੈਂਬਰ ਰਾਜੀਵ ਬਜਾਜ ਅਤੇ ਰੈੱਡ ਕਰਾਸ ਮੈਂਬਰ ਵੀ ਮੌਜੂਦ ਸਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਚਲਾਇਆ ਜਾ ਰਿਹਾ ਇਹ ਪ੍ਰੋਜੈਕਟ ਜ਼ਿਲ੍ਹੇ ਦੇ ਦਾਨੀ ਸੱਜਣਾ/ਸਮਾਜ ਸੇਵਕਾਂ ਵਲੋਂ ਦਾਨ ਵਜੋਂ ਮੁਹੱਈਆ ਕੀਤੇ ਜਾ ਰਹੇ ਫੰਡਾਂ ਦੁਆਰਾ ਹੀ ਚਲਾਇਆ ਜਾ ਰਿਹਾ ਹੈ।
Posted By: Jagmohan Singh
- ਐਸ.ਆਈ.ਆਰ.-2026 ਤਹਿਤ ਵੋਟਰ ਸੂਚੀ ਦੀ ਹੋਈ ਮੁੱਢਲੀ ਪ੍ਰਕਾਸ਼ਨਾ: ਆਸ਼ਿਕਾ ਜੈਨ
- ਵਿਧਾਇਕ ਡਾ. ਇਸ਼ਾਂਕ ਕੁਮਾਰ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ
- MLA Dr. Ishank Kumar: Cloud University Bill Passed in Punjab Assembly, Major Milestone for Hoshiarpur
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਕਰਨਗੇ ਬੱਸਾਂ ਰਵਾਨਾ
- LATEST NEWS : ₹1.11 Crore Infrastructure Push Transforms Chandeli as MLA Dr. Ishank Kumar Unveils Key Projects
- Latest News : ਪ੍ਰਵੀਨ ਸੈਣੀ ਬਣੇ ਹੁਸ਼ਿਆਰਪੁਰ ਦੇ ਮੇਅਰ, ਸੁਰਿੰਦਰ ਕੁਮਾਰ ਸੀਨੀਅਰ ਡਿਪਟੀ ਮੇਅਰ ਅਤੇ ਸੰਦੀਪ ਚੇਚੀ ਬਣੇ ਡਿਪਟੀ ਮੇਅਰ

EDITOR
CANADIAN DOABA TIMES
Email: editor@doabatimes.com
Mob:. 98146-40032 whtsapp