ਲੋਕਾਂ ਦੀ ਸਹੂਲਤ ਲਈ ਲਗਾਏ ਰਾਹਤ ਕੈਂਪ ਦੌਰਾਨ ਪਬਲਿਕ ਦੀਆਂ ਕੁੱਲ 298 ਦਰਖਾਸਤਾਂ ਦਾ ਨਿਪਟਾਰਾ ਕੀਤਾ ਗਿਆ
ਹੁਸ਼ਿਆਰਪੁਰ : (CDT NEWS)
ਸੀਨੀਅਰ ਕਪਤਾਨ ਪੁਲਿਸ ਸੁਰੇਂਦਰ ਲਾਂਬਾ , ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ ਭਰ ਦੇ ਸਮੂਹ ਥਾਣਿਆਂ ਅਤੇ
ਸਬ-ਡਵੀਜਨ ਪੱਧਰ ਤੇ ਪਬਲਿਕ ਦੀਆਂ ਸ਼ਿਕਾਇਤਾਂ ਦਾ ਮੌਕਾ ਪਰ ਤੁਰੰਤ ਨਿਪਟਾਰਾ ਕਰਨ ਹਿੱਤ ਰਾਹਤ ਕੈਂਪ ਦਾ ਆਯੋਜਨ ਕੀਤਾ ਗਿਆ।
ਇਸ ਦੌਰਾਨ ਪਬਲਿਕ ਦੀਆਂ ਕੁੱਲ 298 ਦਰਖਾਸਤਾਂ ਦਾ ਨਿਪਟਾਰਾ ਕੀਤਾ ਗਿਆ।
ਇਸ ਨਾਲ ਪਬਲਿਕ ਨੂੰ ਦੂਰ ਹੈਡਕੁਆਟਰ ਤੇ ਜਾਣ ਦੀ ਬਜਾਏ ਆਪਣੇ ਘਰ ਨੇੜਲੇ ਥਾਣਾ ਵਿਖੇ ਇਹ ਸਹੂਲਤ ਮਿਲਣ ਨਾਲ ਉਨ੍ਹਾਂ ਨੂੰ ਬਹੁੱਤ ਵੱਡੀ ਰਾਹਤ ਮਿਲੀ ਹੈ।
ਭਵਿੱਖ ਵਿੱਚ ਵੀ ਹਰੇਕ ਹਫਤੇ ਅਜਿਹੇ ਰਾਹਤ ਕੈਂਪ ਲਗਾਕੇ ਪਬਲਿਕ ਨੂੰ ਇਹ ਸੁਵਿਧਾ ਦਿੱਤੀ ਜਾਂਦੀ ਰਹੇਗੀ।
POSTED BY JAGMOHAN SINGH
News
- ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈ
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ

EDITOR
CANADIAN DOABA TIMES
Email: editor@doabatimes.com
Mob:. 98146-40032 whtsapp