ਆਸ਼ਾ ਵਰਕਰਜ ਅਤੇ ਫੈਸੀਲੀਟੇਟਰਜ ਯੂਨੀਅਨ ਦੇ ਵਫ਼ਦ ਨੂੰ ਦਿੱਤਾ ਭਰੋਸਾ
ਗੁਰਦਾਸਪੁਰ 26 ਅਕਤੂਬਰ ( ਅਸ਼ਵਨੀ ) ਆਸ਼ਾ ਵਰਕਰਜ ਅਤੇ ਫੈਸੀਲੀਟੇਟਰਜ ਨੂੰ ਮਹੀਨਾ ਵਾਰ ਤਨਖਾਹ ਅਤੇ ਮਾਨ ਭੱਤਾ ਦੀਆਂ ਸਮੇਂ ਸਿਰ ਅਦਾਇਗੀ ਕੀਤੀ ਜਾਵੇਗੀ ਅਤੇ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਜ ਵਲੋਂ ਲਿਆਂਦੇ ਗਏ ਮਰੀਜ਼ਾਂ ਦੀ ਖਜਲ ਖੁਆਰੀ ਨੂੰ ਰੋਕਣ ਲਈ ਉਚਿਤ ਕਦਮ ਚੁੱਕੇ ਜਾਣਗੇ। ਇਹ ਭਰੋਸਾ ਅੱਜ ਡਾਕਟਰ ਵਰਿੰਦਰ ਪਾਲ ਜਗਤ ਸਿਵਲ ਸਰਜਨ ਗੁਰਦਾਸਪੁਰ ਨੇ ਆਸ਼ਾ ਵਰਕਰ ਅਤੇ ਫੈਸੀਲੀਟੇਟਰਜ ਯੂਨੀਅਨ ਪੰਜਾਬ ਗੁਰਦਾਸਪੁਰ ਦੀ ਅਮਰਜੀਤ ਸ਼ਾਸਤਰੀ ਮੁੱਖ ਸਲਾਹਕਾਰ ਆਸ਼ਾ ਵਰਕਰਜ ਅਤੇ ਫੈਸੀਲੀਟੇਟਰਜ ਯੂਨੀਅਨ ਅਤੇ ਜ਼ਿਲ੍ਹਾ ਜਰਨਲ ਸਕੱਤਰ ਬਲਵਿੰਦਰ ਕੌਰ ਅਲੀ ਸ਼ੇਰ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਦਿੱਤਾ।
ਜਥੇਬੰਦੀ ਵੱਲੋਂ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਉਨ੍ਹਾਂ ਵੱਲੋਂ ਲਿਆਂਦੇ ਜਾਂਦੇ ਮਰੀਜ਼ਾਂ ਦੀ ਖਜਲ ਖੁਆਰੀ ਦਾ ਮਾਮਲਾ ਸਾਹਮਣੇ ਲਿਆਉਂਦੇ ਹੋਏ ਦੱਸਿਆ ਕਿ ਗਰੀਬ ਗਰਭਵਤੀ ਔਰਤਾਂ ਨੂੰ ਬੇਲੋੜੇ ਟੈਸਟ ਲਈ ਪ੍ਰਾਈਵੇਟ ਲੈਬੋਰਟਰੀਆਂ ਵਿਚ ਭੇਜਿਆ ਜਾਂਦਾ ਹੈ ਅਤੇ ਬਹੁਤ ਸਾਰੇ ਕੇਸ ਇਥੇ ਹੋ ਰਹੀ ਖਜਲ ਖੁਆਰੀ ਤੋਂ ਤੰਗ ਆਕੇ ਪ੍ਰਾਈਵੇਟ ਹਸਪਤਾਲਾਂ ਵਿਚ ਚਲੇ ਜਾਂਦੇ ਹਨ। ਜਿਸ ਕਰਕੇ ਆਮ ਲੋਕਾਂ ਦਾ ਵਿਸ਼ਵਾਸ ਸਰਕਾਰੀ ਸਿਹਤ ਸਹੂਲਤਾਂ ਤੋਂ ਉੱਠ ਰਿਹਾ। ਮੀਟਿੰਗ ਵਿੱਚ ਆਸ਼ਾ ਵਰਕਰ ਅਤੇ ਫੈਸੀਲੀਟੇਟਰਜ ਦੀਆਂ ਤਨਖ਼ਾਹਾਂ ਅਤੇ ਮਾਣ ਭੱਤਾ 7 ਤਾਰੀਖ਼ ਤੱਕ ਜਾਰੀ ਕਰਨ ਅਤੇ ਸੀ ਐਚ ਉ ਪੱਧਰ ਤੇ ਆਸ਼ਾ ਵਰਕਰਾਂ ਦਾ ਬਣਦਾ ਮਾਣ ਭੱਤਾ ਦੇਣ ਕਰੋਨਾ ਮਹਾਂਮਾਰੀ ਫਤਿਹ ਮਿਸ਼ਨ ਭੱਤਾ ਜਾਰੀ ਕਰਨ ਦੀ ਮੰਗ ਕੀਤੀ।
ਸਿਵਲ ਸਰਜਨ ਗੁਰਦਾਸਪੁਰ ਨੇ ਅਕਾਊਂਟੈਂਟ ਦੀਪਿਕਾ ਭੱਲਾ ਅਤੇ ਸਾਰੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਜ ਦੀਆਂ ਤਨਖ਼ਾਹਾਂ ਅਤੇ ਮਾਣ ਭੱਤਾ ਜਾਰੀ ਕਰਨ ਦੇ ਤੁੰਰਤ ਆਦੇਸ਼ ਦਿੱਤੇ। ਇਸ ਮੌਕੇ ਗੁਰਵਿੰਦਰ ਕੌਰ ਦੁਰਾਗਲ, ਪਰਮਜੀਤ ਕੌਰ ਬਾਠਾਂ ਵਾਲਾ,ਕੁਲਜੀਤ ਕੌਰ ਅਤੇ ਦਵਿੰਦਰ ਕੌਰ ਨੇ ਜ਼ਿਲੇ ਦੀਆਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਜ ਨੂੰ ਤਿੰਨ ਨਵੰਬਰ ਨੂੰ ਕਾਦੀਆਂ ਵਿਖੇ ਜ਼ੋਨਲ ਰੈਲੀ ਵਿੱਚ ਪੁੱਜਣ ਦਾ ਸੱਦਾ ਦਿੱਤਾ।
- BREKING.ਗੜਦੀਵਾਲਾ ਇਲਾਕੇ ਵਿਚ ਫੈਲੀ ਸਨਸਨੀ,ਰਾਸ਼ਟਰੀ ਪੰਛੀ ਮੋਰ ਭੇਦਭਰੀ ਹਾਲਤ ‘ਚ ਮ੍ਰਿਤਕ ਮਿਲਿਆ
- ਵੱਡੀ ਖ਼ਬਰ : ਵਿਜੀਲੈਂਸ ਟੀਮ ਹੁਸ਼ਿਆਰਪੁਰ ਨੇ ਨਗਰ ਨਿਗਮ ਚ ਦੋ ਇੰਸਪੈਕਟਰਾਂ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹਾਥੀ ਕਾਬੂ ਕੀਤਾ
- Latest News :-ਔਰਤਾਂ ਸਵੈ ਸਹਾਇਤਾ ਸਮੂਹ ਨਾਲ ਜੁੜ ਕੇ ਆਪਣੀ ਆਮਦਨ ਵਿਚ ਕਰ ਰਹੀਆਂ ਨੇ ਵਾਧਾ ਆਚਾਰ, ਚੱਟਨੀ, ਸਰਬਤ ਅਤੇ ਮੁਰੱਬਿਆ ਦੀ ਕੀਤੀ ਜਾਂਦੀ ਹੈ ਹੋਮ ਡਿਲਵਰੀ
- ਐਸ.ਵੀ.ਜੇ.ਸੀ.ਡੀ.ਏ.ਵੀ.ਪਬਲਿਕ ਸਕੂਲ ‘ਚ 72ਵਾਂ ਗਣਤੰਤਰ ਦਿਵਸ ਮਨਾਇਆ
- Latest News :- ਗਣਤੰਤਰ ਦਿਵਸ ਮੌਕੇ ਕੈਪਟਨ ਸਰਕਾਰ ਨੇ ਜਲੰਧਰ ਵਾਸੀਆਂ ਨੂੰ ਦਿੱਤਾ ਤੋਹਫਾ, ਅਰੁਣਾ ਚੌਧਰੀ ਵੱਲੋਂ 23.44 ਕਰੋੜ ਰੁਪਏ ਦੇ ਕਈ ਪ੍ਰਾਜੈਕਟ ਦਾ ਐਲਾਨ
- ਵੱਡਾ ਉਪਰਾਲਾ.. ਸਿੰਘਲੈੰਡ ਸੰਸਥਾ ਯੂ ਐਸ ਏ ਵਲੋਂ ਡੇਢ ਸਾਲ ਦੇ ਬੱਚੇ ਦੇ ਇਲਾਜ ਲਈ 90 ਹਾਜ਼ਰ ਰੁਪਏ ਦੀ ਆਰਥਿਕ ਮਦਦ ਭੇਂਟ

- Latest News :- ਨਾਰੀ ਸਸ਼ਕਤੀਕਰਨ ਲਈ ਜਿਲ੍ਹਾ ਪ੍ਰਸਾਸ਼ਨ ਲੁਧਿਆਣਾ ਵੱਲੋਂ ਖੋਲ੍ਹੇ ਗਏ ਦੋ ਹੁਨਰ ਵਿਕਾਸ ਕੇਂਂਦਰ
- Latest News :- ਜਿਲਾ ਕਚਹਿਰੀਆ ਵਿਖੇ ਗਣਤੰਤਰ ਦਿਵਸ ਮਨਾਇਆ
- BREKING..ਗੜ੍ਹਦੀਵਾਲਾ ‘ਚ 1020 ਨਸ਼ੀਲੀ ਗੋਲੀਆਂ ਸਣੇ ਇੱਕ ਕਾਬੂ
- Latest News :- भारतीय मानव कल्याण महासमीति रजि भारत की विचारधारा से अवगत् करवाया
- Latest News :- 72 ਵੇ ਗੰਣਤਤਰ ਦਿਵਸ ਦੇ ਮੋਕੇ ਤੇ ਸਿਹਤ ਵਿਭਾਗ ਵੱਲੋ ਸਿਵਲ ਹਸਪਤਾਲ ਵਿਖੇ ਤਿਰੰਗਾਂ ਝੰਡਾ ਲਹਿਰਾਉਣ ਦੀ ਰਸਮ ਸਿਵਲ ਸਰਜਨ ਡਾ ਰਣਜੀਤ ਸਿੰਘ ਘੋਤੜਾ ਵੱਲੋ ਕੀਤੀ ਗਈ
- बड़ी खबर : रैली के दौरान दिल्ली में हुई हिंसा के मामले में किसान नेता राकेश टिकैत समेत 6 किसान नेताओं के खिलाफ केस दर्ज, 40 के नाम ..
- Latest News :- शिव शक्ति ब्लड सेवा क्लब ने दूसरा खून दान कैम्प लगाया
- Latest News :- ਮੁਫ਼ਤ ਉਰਦੂ ਆਮੋਜ਼ ਕੋਰਸ 1 ਫਰਵਰੀ ਤੋਂ ਸ਼ੁਰੂ
- लेटेस्ट बड़ी खबर : बीजेपी सांसद सनी देओल ने एक्टर दीप सिद्धू के बारे कही यह बात
- Latest News :-ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਕੈਬਨਿਟ ਮੰਤਰੀ ਪੰਜਾਬ ਨੇ ਲਹਿਰਾਇਆ ਰਾਸ਼ਟਰੀ ਤਿੰਰਗਾ
- ਲੇਟੈਸਟ ਵੱਡੀ ਖ਼ਬਰ: ਪੰਜਾਬ ਦੇ ਜੁਗਰਾਜ ਸਿੰਘ ਨੇ ਲਹਿਰਾਇਆ ਸੀ ਲਾਲ ਕਿਲੇ ਤੇ ਝੰਡਾ
- Latest News :- ਦੀਪ ਸਿੱਧੂ ਸਰਕਾਰ ਦਾ ਏਜੇਂਟ, ਪੰਨੂ ਦਾ ਵੱਡਾ ਦਾਅਵਾ
- LATEST: WHO IS DEEP SIDHU ? IS HE BJP AGENT ?
- Latest News :- 72वें गणतन्त्र दिवस के अवसर एलायन्स क्लब होशियारपुर की ओर से आयाजित प्रोग्राम में झंडा झुलाने की रस्म अदा करते हुये