- PUNJAB : ਪਾਠ ਦੌਰਾਨ ਅਚਾਨਕ ਘਰ ਦੀ ਛੱਤ ਡਿੱਗਣ ਨਾਲ 20 ਤੋਂ 22 ਲੋਕ ਛੱਤ ਹੇਠਾਂ ਦੱਬ ਗਏ, ਇੱਕ ਦੀ ਮੌਤ, ਕਈ ਜਖ਼ਮੀ
- POLICE ਨੇ ਰੋਕਿਆ ਹਾਰਡੀ ਸੰਧੂ ਦਾ ਸ਼ੋਅ, ਕੀਤਾ ਡਿਟੇਨ
- सरकारी अस्पताल परिसर में दो नाबालिग लड़कियों के साथ सामूहिक दुष्कर्म
- ਵੱਡੀ ਖ਼ਬਰ : PM-Kisan-Yojana : ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 19ਵੀਂ ਕਿਸ਼ਤ ਨਹੀਂ ਮਿਲੇਗੀ, ਕਾਰਣ ???
- ਪੰਜਾਬ ਸਰਕਾਰ ਵੱਲੋਂ 15 ਬਿਰਧ ਘਰਾਂ ਲਈ 4.21 ਕਰੋੜ ਰੁਪਏ ਦੀ ਗ੍ਰਾਂਟ ਜਾਰੀ: ਡਾ. ਬਲਜੀਤ ਕੌਰ
- डॉ. बलजीत कौर ने केंद्र से पंजाब में अनुसूचित जातियों के लिए कल्याणकारी योजनाओं को और मजबूत करने की अपील की
ਅਜਨਾਲਾ : ਲੋਕ ਸਭਾ ਚੋਣਾ ਤੋਂ ਕੁਝ ਸਮਾਂ ਪਹਿਲਾਂ ਦੇਰ ਰਾਤ ਹਲਕਾ ਅਜਨਾਲਾ ‘ਚ ਕੁਝ ਅਣਪਛਾਤੇ ਲੋਕਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਪੰਜ ਵਿਅਕਤੀਆਂ ਨੂੰ ਜ਼ਖਮੀ ਕਰ ਦਿੱਤਾ। ਇਸ ਦੌਰਾਨ ਆਪ ਅਗੂ ਦੀਪ ਇੰਦਰ ਸਿੰਘ ਦੀਪੂ ਲਖੂਵਾਲੀਆ ਦੀ ਮੌਤ ਹੋ ਗਈ ਹੈ।
ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਅਜਨਾਲਾ ਦੇ ਐਸਐਚਉ ਤੇ ਐਸਐਸਪੀ ਸਤਿੰਦਰ ਸਿੰਘ ਮੌਕੇ ‘ਤੇ ਪਹੁੰਚ ਗਏ। ਜਾਣਕਾਰੀ ਅਨੁਸਾਰ ਪਿੰਡ ਲੱਖੂਵਾਲ ‘ਚ ਬਾਈਕ ਸਵਾਰ ਦੋ ਵਿਅਕਤੀਆਂ ਨੇ ਗੋਲੀ ਚਲਾ ਦਿੱਤੀ, ਜਿਸ ਦੌਰਾਨ ਦੀਪੂ ਲਖੂਵਾਲੀਆ ਸਮੇਤ 5 ਲੋਕ ਜ਼ਖਮੀ ਹੋ ਗਏ। ਇਲਾਕੇ ਵਿਚ ਸੋਗ ਦੀ ਲਹਿਰ ਹੈ ਅਤੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਇਸ ਘਟਨਾ ਦੀ ਪੁਸ਼ਟੀ ਮੌਕੇ ਦਾ ਜਾਇਜ਼ਾ ਲੈਣ ਪੁੱਜੇ ਐਸਐਸਪੀ ਅੰਮ੍ਰਿਤਸਰ ਸਤਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤੀ । ਇਸ ਗੋਲੀਕਾਂਡ ਵਿਚ ਚਾਰ ਹੋਰ ਵਿਅਕਤੀ ਸੰਦੀਪ ਸਿੰਘ, ਸੁੱਖਚਰਨਜੀਤ ਸਿੰਘ, ਸਵਰਨਜੀਤ ਸਿੰਘ, ਅਤੇ ਮੇਜਰ ਸਿੰਘ ਜ਼ਖ਼ਮੀ ਹੋਏ ਹਨ । ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। । ਦੀਪੂ ਲਖੂਵਾਲੀਆ ਕੈਬਨਿਟ ਮੰਤਰੀ ਤੇ ਆਪ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦਾ ਸਮਰਥਕ ਸੀ।

- PUNJAB : ਪਾਠ ਦੌਰਾਨ ਅਚਾਨਕ ਘਰ ਦੀ ਛੱਤ ਡਿੱਗਣ ਨਾਲ 20 ਤੋਂ 22 ਲੋਕ ਛੱਤ ਹੇਠਾਂ ਦੱਬ ਗਏ, ਇੱਕ ਦੀ ਮੌਤ, ਕਈ ਜਖ਼ਮੀ
- POLICE ਨੇ ਰੋਕਿਆ ਹਾਰਡੀ ਸੰਧੂ ਦਾ ਸ਼ੋਅ, ਕੀਤਾ ਡਿਟੇਨ
- सरकारी अस्पताल परिसर में दो नाबालिग लड़कियों के साथ सामूहिक दुष्कर्म
- ਵੱਡੀ ਖ਼ਬਰ : PM-Kisan-Yojana : ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 19ਵੀਂ ਕਿਸ਼ਤ ਨਹੀਂ ਮਿਲੇਗੀ, ਕਾਰਣ ???
- ਪੰਜਾਬ ਸਰਕਾਰ ਵੱਲੋਂ 15 ਬਿਰਧ ਘਰਾਂ ਲਈ 4.21 ਕਰੋੜ ਰੁਪਏ ਦੀ ਗ੍ਰਾਂਟ ਜਾਰੀ: ਡਾ. ਬਲਜੀਤ ਕੌਰ
- डॉ. बलजीत कौर ने केंद्र से पंजाब में अनुसूचित जातियों के लिए कल्याणकारी योजनाओं को और मजबूत करने की अपील की

EDITOR
CANADIAN DOABA TIMES
Email: editor@doabatimes.com
Mob:. 98146-40032 whtsapp