ਪਠਾਨਕੋਟ, 24 ਨਵੰਬਰ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਯੋਗ ਅਗਵਾਈ ਵਿਦਿਆਰਥੀਆਂ ਅੰਦਰ ਵਿਗਿਆਨਕ ਦ੍ਰਿਸ਼ਟੀਕੋਣ ਪੈਦਾ ਕਰਨ ਲਈ ਸਿੱਖਿਆ ਵਿਭਾਗ ਵੱਲੋਂ ਨਿਵੇਕਲਾ ਉਪਰਾਲਾ ਕਰਦਿਆਂ ‘ਰਾਸ਼ਟਰੀ ਅਵਿਸ਼ਕਾਰ ਅਭਿਆਨ’ ਤਹਿਤ 23 ਨਵੰਬਰ ਤੋਂ 28 ਨਵੰਬਰ ਤੱਕ ਵਿਗਿਆਨ ਪ੍ਰਦਰਸ਼ਨੀਆਂ ਦਾ ਬਲਾਕ, ਜ਼ਿਲ•ਾ ਅਤੇ ਸਟੇਟ ਪੱਧਰ ਤੇ ਆਨ-ਲਾਈਨ/ਆਫ਼-ਲਾਈਨ ਆਯੋਜਨ ਕੀਤਾ ਜਾ ਰਿਹਾ ਹੈ। ਜਿਲ•ਾ ਸਿੱਖਿਆ ਅਫਸਰ (ਸੈ.) ਸ੍ਰੀ ਵਰਿੰਦਰ ਪਰਾਸਰ ਨੇ ਉਕਤ ਜਾਣਕਾਰੀ ਦਿੰਦਿਆ ਦੱਸਿਆ ਕਿ ਇਨ•ਾਂ ਪ੍ਰਦਰਸ਼ਨੀਆਂ ਦੇ ਵੱਖ-ਵੱਖ ਪੱਧਰਾਂ ‘ਤੇ ਜੇਤੂਆਂ ਨੂੰ ਨਕਦ ਇਨਾਮ ਦਿੱਤੇ ਜਾਣਗੇ।
ਡੀ.ਈ.ਓ. ਸ੍ਰੀ ਵਰਿੰਦਰ ਪਰਾਸਰ ਨੇ ਦੱਸਿਆ ਕਿ ਇਹ ਵਿਗਿਆਨ ਪ੍ਰਦਰਸ਼ਨੀ ਬਲਾਕ ਪੱਧਰ ਤੇ ਛੇਵੀਂ ਜਮਾਤ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀ 23 ਨਵੰਬਰ ਨੂੰ ਅਤੇ ਨੌਵੀਂ ਜਮਾਤ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀ 24 ਨਵੰਬਰ ਨੂੰ ਕਰਵਾਈ ਜਾ ਰਹੀ ਹੈ। ਬਲਾਕ ਪੱਧਰ ‘ਤੇ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ 1500 ਰੁਪਏ, ਦੂਸਰਾ ਸਥਾਨ ਪ੍ਰਾਪਤ ਕਰਨ ਵਾਲੇ ਨੂੰ 1000 ਰੁਪਏ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਨੂੰ 500 ਰੁਪਏ ਦੀ ਇਨਾਮੀ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ। ਜ਼ਿਲ•ਾ ਪੱਧਰ ‘ਤੇ ਇਹ ਪ੍ਰਦਰਸ਼ਨੀ ਛੇਵੀਂ ਜਮਾਤ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੀ 25 ਨਵੰਬਰ ਨੂੰ ਅਤੇ ਨੌਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ 26 ਨਵੰਬਰ ਨੂੰ ਕਰਵਾਈ ਜਾ ਰਹੀ ਹੈ। ਜ਼ਿਲ•ਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਨੂੰ 2100 ਰੁਪਏ, ਦੂਸਰਾ ਸਥਾਨ ਹਾਸਲ ਕਰਨ ਵਾਲੇ ਨੂੰ 1500 ਰੁਪਏ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ 1000 ਰੁਪਏ ਦੀ ਇਨਾਮੀ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ। ਰਾਜ ਪੱਧਰ ਤੇ ਇਸ ਪ੍ਰਦਰਸ਼ਨੀ ਦਾ ਆਯੋਜਨ ਛੇਵੀਂ ਜਮਾਤ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ 27 ਨਵੰਬਰ ਨੂੰ ਅਤੇ ਨੌਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ 28 ਨਵੰਬਰ ਨੂੰ ਕੀਤਾ ਜਾਵੇਗਾ।
ਜਿਲ•ਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਸ੍ਰੀ ਬਲਦੇਵ ਰਾਜ ਨੇ ਦਸਿਆ ਕਿ ਰਾਜ ਪੱਧਰ ‘ਤੇ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ 5100 ਰੁਪਏ, ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਨੂੰ 3100 ਰੁਪਏ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਨੂੰ 2100 ਰੁਪਏ ਦੀ ਇਨਾਮੀ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ। ਇਸ ਵਿਗਿਆਨ ਪ੍ਰਦਰਸ਼ਨੀ ਨੂੰ ਆਯੋਜਿਤ ਕਰਨ ਦਾ ਪ੍ਰਬੰਧਕੀ ਖਰਚਾ ਬਲਾਕ ਪੱਧਰ ਤੇ ਪ੍ਰਤੀ ਬਲਾਕ 1000 ਰੁਪਏ, ਜ਼ਿਲ•ੇ ਪੱਧਰ ਤੇ ਪ੍ਰਦਰਸ਼ਨੀ ਦਾ ਆਯੋਜਨ ਕਰਨ ਲਈ 2,900 ਰੁਪਏ ਅਤੇ ਸਟੇਟ ਪੱਧਰ ਤੇ ਪ੍ਰਦਰਸ਼ਨੀ ਦਾ ਆਯੋਜਨ ਕਰਨ ਲਈ 12,700 ਰੁਪਏ ਦੀ ਰਾਸ਼ੀ ਸਿੱਖਿਆ ਵਿਭਾਗ ਵੱਲੋਂ ਜਾਰੀ ਕਰ ਦਿੱਤੀ ਗਈ ਹੈ।
ਡਿਪਟੀ ਡੀ.ਈ.ਓ. (ਸੈ.) ਸ੍ਰੀ ਰਾਜੇਸਵਰ ਸਲਾਰੀਆ ਨੇ ਦੱਸਿਆ ਕਿ ਵਿਗਿਆਨ ਪ੍ਰਦਰਸ਼ਨੀ ਵਿੱਚ ਭਾਗ ਲੈਣ ਲਈ ਸਕੂਲ ਪੱਧਰ ‘ਤੇ ਵਿਦਿਆਰਥੀ ਮਾਡਲ ਤਿਆਰ ਕਰਕੇ ਉਸਦੀ ਵੀਡੀਓ ਬਣਾ ਕੇ ਆਪਣੇ ਅਧਿਆਪਕ ਰਾਹੀਂ ਸੰਬੰਧਿਤ ਬੀ.ਐੱਮ. ਵਿਗਿਆਨ ਨੂੰ ਭੇਜਣਗੇ। ਬੀ.ਐੱਮ. ਵਿਗਿਆਨ ਅਤੇ ਜੱਜ ਸਾਰੀਆਂ ਵੀਡੀਓਜ਼ ਨੂੰ ਦੇਖ ਕੇ ਬਲਾਕ ਪੱਧਰ ‘ਤੇ ਪਹਿਲੀ, ਦੂਜੀ ਅਤੇ ਤੀਜੀ ਪੁਜੀਸ਼ਨ ਕੱਢਣਗੇ। ਬਲਾਕ ਪੱਧਰ ਤੇ ਪਹਿਲੀ ਪੁਜੀਸ਼ਨ ਹਾਸਲ ਕਰਨ ਵਾਲੀ ਟੀਮ ਦੇ ਵਿਦਿਆਰਥੀ ਮਾਡਲ ਤਿਆਰ ਕਰਕੇ ਉਸਦੀ ਵੀਡੀਓ ਬਣਾ ਕੇ ਆਪਣੇ ਅਧਿਆਪਕ ਰਾਹੀਂ ਸੰਬੰਧਿਤ ਬੀ.ਐੱਮ. ਵਿਗਿਆਨ ਨੂੰ ਭੇਜਣਗੇ। ਡੀ.ਐੱਮ./ ਬੀ.ਐੱਮ. ਵਿਗਿਆਨ ਅਤੇ ਜੱਜ ਸਾਰੀਆਂ ਵੀਡੀਓਜ਼ ਨੂੰ ਦੇਖ ਕੇ ਜ਼ਿਲ•ੇ ਵਿੱਚੋਂ ਪਹਿਲੀ, ਦੂਜੀ ਅਤੇ ਤੀਜੀ ਪੁਜੀਸ਼ਨ ਕੱਢਣਗੇ। ਜ਼ਿਲ•ਾ ਪੱਧਰੀ ਪ੍ਰਦਰਸ਼ਨੀ ਵਿੱਚ ਪਹਿਲੀ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀ ਮਾਡਲ ਤਿਆਰ ਕਰਕੇ ਉਸਦੀ ਵੀਡੀਓ ਬਣਾ ਕੇ ਆਪਣੇ ਅਧਿਆਪਕ ਰਾਹੀਂ ਸੰਬੰਧਿਤ ਡੀ.ਐੱਮ. ਵਿਗਿਆਨ ਨੂੰ ਭੇਜਣਗੇ। ਡੀ.ਐੱਮ. ਵਿਗਿਆਨ ਅਤੇ ਜੱਜਮੈਂਟ ਟੀਮ ਸਾਰੀਆਂ ਵੀਡੀਓਜ਼ ਨੂੰ ਦੇਖ ਕੇ ਸਟੇਟ ਵਿੱਚੋਂ ਪਹਿਲੀ, ਦੂਜੀ ਅਤੇ ਤੀਜੀ ਪੁਜੀਸ਼ਨ ਕੱਢਣਗੇ। ਸਾਰੇ ਮੁਕਾਬਲਿਆਂ ਵਿੱਚ ਲੋੜ ਪੈਣ ਤੇ ਸੰਬੰਧਿਤ ਸਕੂਲ ਦੇ ਅਧਿਆਪਕ ਰਾਹੀਂ ਜ਼ੂਮ ਐਪ ਰਾਹੀਂ ਵਿਦਿਆਰਥੀਆਂ ਨਾਲ ਰਾਬਤਾ ਕੀਤਾ ਜਾ ਸਕਦਾ ਹੈ। ਇਸ ਮੌਕੇ ਤੇ ਡੀਐਮ ਸਾਇੰਸ ਸੰਜੀਵ ਸਰਮਾਂ, ਜਿਲ•ਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜਰ ਸਨ।
- BREKING.ਗੜਦੀਵਾਲਾ ਇਲਾਕੇ ਵਿਚ ਫੈਲੀ ਸਨਸਨੀ,ਰਾਸ਼ਟਰੀ ਪੰਛੀ ਮੋਰ ਭੇਦਭਰੀ ਹਾਲਤ ‘ਚ ਮ੍ਰਿਤਕ ਮਿਲਿਆ
- ਵੱਡੀ ਖ਼ਬਰ : ਵਿਜੀਲੈਂਸ ਟੀਮ ਹੁਸ਼ਿਆਰਪੁਰ ਨੇ ਨਗਰ ਨਿਗਮ ਚ ਦੋ ਇੰਸਪੈਕਟਰਾਂ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹਾਥੀ ਕਾਬੂ ਕੀਤਾ
- Latest News :-ਔਰਤਾਂ ਸਵੈ ਸਹਾਇਤਾ ਸਮੂਹ ਨਾਲ ਜੁੜ ਕੇ ਆਪਣੀ ਆਮਦਨ ਵਿਚ ਕਰ ਰਹੀਆਂ ਨੇ ਵਾਧਾ ਆਚਾਰ, ਚੱਟਨੀ, ਸਰਬਤ ਅਤੇ ਮੁਰੱਬਿਆ ਦੀ ਕੀਤੀ ਜਾਂਦੀ ਹੈ ਹੋਮ ਡਿਲਵਰੀ
- ਐਸ.ਵੀ.ਜੇ.ਸੀ.ਡੀ.ਏ.ਵੀ.ਪਬਲਿਕ ਸਕੂਲ ‘ਚ 72ਵਾਂ ਗਣਤੰਤਰ ਦਿਵਸ ਮਨਾਇਆ
- Latest News :- ਗਣਤੰਤਰ ਦਿਵਸ ਮੌਕੇ ਕੈਪਟਨ ਸਰਕਾਰ ਨੇ ਜਲੰਧਰ ਵਾਸੀਆਂ ਨੂੰ ਦਿੱਤਾ ਤੋਹਫਾ, ਅਰੁਣਾ ਚੌਧਰੀ ਵੱਲੋਂ 23.44 ਕਰੋੜ ਰੁਪਏ ਦੇ ਕਈ ਪ੍ਰਾਜੈਕਟ ਦਾ ਐਲਾਨ
- ਵੱਡਾ ਉਪਰਾਲਾ.. ਸਿੰਘਲੈੰਡ ਸੰਸਥਾ ਯੂ ਐਸ ਏ ਵਲੋਂ ਡੇਢ ਸਾਲ ਦੇ ਬੱਚੇ ਦੇ ਇਲਾਜ ਲਈ 90 ਹਾਜ਼ਰ ਰੁਪਏ ਦੀ ਆਰਥਿਕ ਮਦਦ ਭੇਂਟ
- BREKING.ਗੜਦੀਵਾਲਾ ਇਲਾਕੇ ਵਿਚ ਫੈਲੀ ਸਨਸਨੀ,ਰਾਸ਼ਟਰੀ ਪੰਛੀ ਮੋਰ ਭੇਦਭਰੀ ਹਾਲਤ ‘ਚ ਮ੍ਰਿਤਕ ਮਿਲਿਆ
- ਵੱਡੀ ਖ਼ਬਰ : ਵਿਜੀਲੈਂਸ ਟੀਮ ਹੁਸ਼ਿਆਰਪੁਰ ਨੇ ਨਗਰ ਨਿਗਮ ਚ ਦੋ ਇੰਸਪੈਕਟਰਾਂ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹਾਥੀ ਕਾਬੂ ਕੀਤਾ
- Latest News :-ਔਰਤਾਂ ਸਵੈ ਸਹਾਇਤਾ ਸਮੂਹ ਨਾਲ ਜੁੜ ਕੇ ਆਪਣੀ ਆਮਦਨ ਵਿਚ ਕਰ ਰਹੀਆਂ ਨੇ ਵਾਧਾ ਆਚਾਰ, ਚੱਟਨੀ, ਸਰਬਤ ਅਤੇ ਮੁਰੱਬਿਆ ਦੀ ਕੀਤੀ ਜਾਂਦੀ ਹੈ ਹੋਮ ਡਿਲਵਰੀ
- ਐਸ.ਵੀ.ਜੇ.ਸੀ.ਡੀ.ਏ.ਵੀ.ਪਬਲਿਕ ਸਕੂਲ ‘ਚ 72ਵਾਂ ਗਣਤੰਤਰ ਦਿਵਸ ਮਨਾਇਆ
- Latest News :- ਗਣਤੰਤਰ ਦਿਵਸ ਮੌਕੇ ਕੈਪਟਨ ਸਰਕਾਰ ਨੇ ਜਲੰਧਰ ਵਾਸੀਆਂ ਨੂੰ ਦਿੱਤਾ ਤੋਹਫਾ, ਅਰੁਣਾ ਚੌਧਰੀ ਵੱਲੋਂ 23.44 ਕਰੋੜ ਰੁਪਏ ਦੇ ਕਈ ਪ੍ਰਾਜੈਕਟ ਦਾ ਐਲਾਨ
- ਵੱਡਾ ਉਪਰਾਲਾ.. ਸਿੰਘਲੈੰਡ ਸੰਸਥਾ ਯੂ ਐਸ ਏ ਵਲੋਂ ਡੇਢ ਸਾਲ ਦੇ ਬੱਚੇ ਦੇ ਇਲਾਜ ਲਈ 90 ਹਾਜ਼ਰ ਰੁਪਏ ਦੀ ਆਰਥਿਕ ਮਦਦ ਭੇਂਟ
- Latest News :- ਨਾਰੀ ਸਸ਼ਕਤੀਕਰਨ ਲਈ ਜਿਲ੍ਹਾ ਪ੍ਰਸਾਸ਼ਨ ਲੁਧਿਆਣਾ ਵੱਲੋਂ ਖੋਲ੍ਹੇ ਗਏ ਦੋ ਹੁਨਰ ਵਿਕਾਸ ਕੇਂਂਦਰ
- Latest News :- ਜਿਲਾ ਕਚਹਿਰੀਆ ਵਿਖੇ ਗਣਤੰਤਰ ਦਿਵਸ ਮਨਾਇਆ
- BREKING..ਗੜ੍ਹਦੀਵਾਲਾ ‘ਚ 1020 ਨਸ਼ੀਲੀ ਗੋਲੀਆਂ ਸਣੇ ਇੱਕ ਕਾਬੂ
- Latest News :- भारतीय मानव कल्याण महासमीति रजि भारत की विचारधारा से अवगत् करवाया
- Latest News :- 72 ਵੇ ਗੰਣਤਤਰ ਦਿਵਸ ਦੇ ਮੋਕੇ ਤੇ ਸਿਹਤ ਵਿਭਾਗ ਵੱਲੋ ਸਿਵਲ ਹਸਪਤਾਲ ਵਿਖੇ ਤਿਰੰਗਾਂ ਝੰਡਾ ਲਹਿਰਾਉਣ ਦੀ ਰਸਮ ਸਿਵਲ ਸਰਜਨ ਡਾ ਰਣਜੀਤ ਸਿੰਘ ਘੋਤੜਾ ਵੱਲੋ ਕੀਤੀ ਗਈ
- बड़ी खबर : रैली के दौरान दिल्ली में हुई हिंसा के मामले में किसान नेता राकेश टिकैत समेत 6 किसान नेताओं के खिलाफ केस दर्ज, 40 के नाम ..
- Latest News :- शिव शक्ति ब्लड सेवा क्लब ने दूसरा खून दान कैम्प लगाया
- Latest News :- ਮੁਫ਼ਤ ਉਰਦੂ ਆਮੋਜ਼ ਕੋਰਸ 1 ਫਰਵਰੀ ਤੋਂ ਸ਼ੁਰੂ
- लेटेस्ट बड़ी खबर : बीजेपी सांसद सनी देओल ने एक्टर दीप सिद्धू के बारे कही यह बात
- Latest News :-ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਕੈਬਨਿਟ ਮੰਤਰੀ ਪੰਜਾਬ ਨੇ ਲਹਿਰਾਇਆ ਰਾਸ਼ਟਰੀ ਤਿੰਰਗਾ
- ਲੇਟੈਸਟ ਵੱਡੀ ਖ਼ਬਰ: ਪੰਜਾਬ ਦੇ ਜੁਗਰਾਜ ਸਿੰਘ ਨੇ ਲਹਿਰਾਇਆ ਸੀ ਲਾਲ ਕਿਲੇ ਤੇ ਝੰਡਾ
- Latest News :- ਦੀਪ ਸਿੱਧੂ ਸਰਕਾਰ ਦਾ ਏਜੇਂਟ, ਪੰਨੂ ਦਾ ਵੱਡਾ ਦਾਅਵਾ
- LATEST: WHO IS DEEP SIDHU ? IS HE BJP AGENT ?
- Latest News :- 72वें गणतन्त्र दिवस के अवसर एलायन्स क्लब होशियारपुर की ओर से आयाजित प्रोग्राम में झंडा झुलाने की रस्म अदा करते हुये